ਸੰਸਾਰ

ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਦੀ ਗਿਣਤੀ 4,06,48,527

ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਦੀ ਗਿਣਤੀ 4 ਕਰੋੜ ਤੋਂ ਵੱਧ, 3 ਕਰੋੜ ਤੋਂ ਵੱਧ ਲੋਕਾਂ ਨੇ ਦਿੱਤੀ ਮਾਤ

ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਦੀ ਗਿਣਤੀ 4 ਕਰੋੜ ਦੇ ਨੇੜੇ ਢੁਕੀ

‘‘ ਚੀਨ ਤੋਂ ਆਈ ਵੱਡੀ ਖਬਰ, ਸ਼ੀ ਜਿਨਪਿੰਗ ਨੂੰ ਹੋਇਆ ਕਾਰੋਨਾ ?*

ਕੋਵਿਡ -19 ਅਮਰੀਕਾ ਵਿਚ ਮੁੜ ਪ੍ਰਕੋਪ ਵਧਿਆ, ਬੀਤੇ 24 ਘੰਟਿਆਂ ਦੌਰਾਨ 66,129 ਨਵੇਂ ਮਰੀਜ਼ ਤੇ 874 ਮੌਤਾਂ ਹੋਈਆਂ

ਕੋਵਿਡ -19 ਮਰੀਜ਼ਾਂ ਦੇ ਵਾਧੇ ਦਾ ਗ੍ਰਾਫ ਮੁੜ ਉਚਾਈ ਵਲ ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਦੌਰਾਨ 3,81466 ਨਵੇਂ ਮਰੀਜ਼ ਵਧੇ

ਗੁਰਦੁਆਰਾ ਗੁਰੂ ਅਰਜਨ ਦੇਵ ਡਰਬੀ ਵਿਖੇ ਭਾਈ ਜਿੰਦਾ, ਭਾਈ ਸੁੱਖਾ ਅਤੇ ਮਾਤਾ ਸੁਰਜੀਤ ਕੌਰ ਜੀ ਦੀ ਯਾਦ ਵਿਚ ਸ਼ਹੀਦੀ ਦਿਹਾੜਾ ਮਨਾਇਆ ਗਿਆ

ਗੁਰਦੂਆਰਾ ਦਸਮੇਸ਼ ਸਿੰਘ ਸਭਾ ਕਲੋਨ (ਜਰਮਨੀ) ਵਿਖੇ ਸ਼ਹੀਦ ਭਾਈ ਜਿੰਦਾ ਅਤੇ ਭਾਈ ਸੁੱਖਾ ਦੀ ਯਾਦ ਚ ਕਰਵਾਏ ਗਏ ਸਮਾਗਮ

ਕੋਵਿਡ -19 ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ 2,78,013 ਮਰੀਜ਼ ਵਧੇ ਪਰ ਕਲ੍ਹ ਨਾਲੋਂ 81,257 ਘੱਟ

ਬਰਤਾਨਿਆ ਅੰਦਰ ਸਿੱਖਾਂ ਵਿਰੁੱਧ ਹੋ ਰਹੇ ਨਫ਼ਰਤੀ ਹਮਲਿਆਂ ਨੂੰ ਲੈ ਕੇ 40 ਤੋਂ ਵੱਧ ਸੰਸਦ ਮੈਂਬਰਾਂ ਨੇ ਕੀਤੀ ਵਰਚੁਅਲ ਮੀਟਿੰਗ

ਪੰਜਾਬ ਪੁਲਿਸ ਨੇ ਕਨੇਡਾ ਤੇ ਜਰਮਨੀ ਤੋਂ ਚਲਾਏ ਜਾ ਰਹੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਅੱਤਵਾਦੀ ਮੋਡਿਊਲ ਦਾ ਕੀਤਾ ਪਰਦਾਫਾਸ਼

ਕੋਵਿਡ -19 ਦੁਨੀਆ ਭਰ ਵਿਚ ਮਰੀਜ਼ਾਂ ਦੀ ਗਿਣਤੀ 3,5 ਕਰੋੜ ਤੋਂ ਵੀ ਗਈ ਵੱਧ

ਸਿੱਖ ਵਿਰੋਧੀ ਨਫਰਤ' ਮੁਹਿੰਮ ਵਿਰੁੱਧ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ ਬ੍ਰਿਟਿਸ਼ ਪਾਰਲੀਮੈਂਟ ਦੇ ਸੰਸਦ ਮੈਂਬਰ ਅਤੇ ਮਨਿਸਟਰ

24 ਘੰਟਿਆਂ ਦੌਰਾਨ ਦੁਨੀਆ ਵਿਚ ਕੋਵਿਡ-19 ਦੇ 3,13,099 ਮਰੀਜ਼ਾਂ ਦਾ ਵਾਧਾ ਹੋਇਆ

ਸਿੱਖ ਕੌਸਿਲ ਯੂਕੇ ਨੇ ਨਵੀਂ 5 ਮੈਂਬਰੀ ਪ੍ਰਬੰਧਕੀ ਕਮੇਟੀ ਬਣਾਈ

ਦੁਨੀਆ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 3,38 ਕਰੋੜ ਤੋਂ ਪਾਰ

ਬੱਬਰ ਖਾਲਸਾ ਜਰਮਨੀ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਖਾਲਿਸਤਾਨ ਹੀ ਇਸ ਦਾ ਸਦੀਵੀ ਹੱਲ

ਮੌਦੀ ਸਰਕਾਰ ਨੂੰ ਕਿਸਾਨਾਂ ਖਿਲਾਫ ਪਾਰਿਤ ਕੀਤੇ ਬਿਲਾਂ ਤੇ ਕਰਨੀ ਚਾਹੀਦੀ ਹੈ ਮੁੜ ਵਿਚਾਰ: ਪ੍ਰੀਤ ਕੌਰ ਗਿਲ (ਬ੍ਰਿਟਿਸ਼ ਐਮਪੀ)

ਕੋਵਿਡ ਕਹਿਰ ਦੁਨੀਆ ਭਰ ਵਿਚ ਮੌਤਾਂ ਦੀ ਵਾਧਾ ਰਫ਼ਤਾਰ ਹੋਈ ਕਾਫੀ ਘੱਟ

ਭਾਰਤ ਸਰਕਾਰ, ਪੰਜਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕੇ : ਮਨਜਿੰਦਰ ਸਿੰਘ ਸਿਰਸਾ

ਸਿੱਖ ਫੈਡਰੇਸ਼ਨ (ਯੂਕੇ) ਅਤੇ ਸਿੱਖ ਐਮਪੀ ਪ੍ਰੀਤ ਕੌਰ ਗਿਲ ਨੇ ਜਸ ਸਿੰਘ ਅਠਵਾਲ ਦੀ ਮੈਂਬਰਸ਼ਿਪ ਬਹਾਲੀ ਦਾ ਕੀਤਾ ਸੁਆਗਤ

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਸਿੱਖ ਮਨੋਰਥ ਪੱਤਰ 2020-25 ਦੇ ਮੁੱਦਿਆਂ ਨੂੰ ਬਿਹਤਰ ਢੰਗ ਨਾਲ ਹੱਲ ਕਰਨ ਲਈ ਕੋਵਿਡ-19 ਮਹਾਂਮਾਰੀ ਦੇ ਦੌਰਾਨ ਰਾਜਨੀਤਿਕ ਰੁਝੇਵਿਆਂ ਦੀ ਰਣਨੀਤੀ ਕੀਤੀ ਜ਼ਾਹਰ

ਵੈਨਕੂਵਰ ਵਿਚਾਰ ਮੰਚ ਵਲੋਂ ਚਿਤਰਕਾਰ ਮਿਹਰ ਸਿੰਘ ਤੇ ਡਾ ਦਰਿਆ ਦੇ ਚਲਾਣੇ ਤੇ ਸ਼ੋਕ ਪ੍ਰਗਟਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਪੀ.ਡੀ.ਐਫ ਫਾਈਲ ,ਪੈੱਨ ਡਰਾਈਵ ਕਿਥੋਂ ਪ੍ਰਾਪਤ ਕੀਤੀ -ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਜਗਤਾਰ ਸਿੰਘ ਜੱਗੀ ਜੌਹਲ ਦੀ ਰਿਹਾਈ ਲਈ ਪ੍ਰਧਾਨਮੰਤਰੀ ਬੌਰਿਸ ਜੌਹਨਸਨ ਦੇ ਘਰ ਦੇ ਬਾਹਰ ਭਾਰੀ ਗਿਣਤੀ ਵਿਚ ਮੁਜਾਹਿਰਾ ਕੀਤਾ ਗਿਆ

ਤੂੰ ਪੰਜਾਬ ਆ ਕੇ ਤਾਂ ਵੇਖ, ਮੈਂ ਤੈਨੂੰ ਸਬਕ ਸਿਖਾਵਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸ.ਐਫ.ਜੇ. ਦੇ ਪੰਨੂੰ ਨੂੰ ਚੁਣੌਤੀ

ਸਿੱਖਾਂ ਅਤੇ ਘੱਟਗਿਣਤੀਆਂ ਤੇ ਕਾਲੇ ਕਾਨੂੰਨ ਯੂਆਪਾ ਰਾਹੀਂ ਢਾਹੇ ਜਾ ਰਹੇ ਜਬਰ ਜ਼ੁਲਮ ਦੇ ਖ਼ਿਲਾਫ਼ ਰੋਹ ਮੁਜ਼ਾਹਰੇ ਵਿੱਚ ਸਮੂਹ ਸਿੱਖਾਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਪਹੁੰਚਣ ਦੀ ਅਪੀਲ: ਗੁਰਚਰਨ ਸਿੰਘ ਗੁਰਾਇਆ

ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ

ਸ਼੍ਰੋਮਣੀ ਕਮੇਟੀ ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਪੂਰਾ ਖ਼ਰਚਾ ਚੁੱਕੇਗੀ- ਭਾਈ ਲੌਂਗੋਵਾਲ 

ਭਾਈ ਤਾਰੂ ਸਿੰਘ ਜੀ ਸ਼ਹੀਦ ਨਾਲ ਸੰਬੰਧਤ ਗੁਰੂਘਰ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ : ਮਾਨ

ਕੋਇਟਾ (ਬਲੋਚਿਸਤਾਨ) ਦੇ ਗੁਰੂਘਰ ਨੂੰ 73 ਸਾਲਾਂ ਬਾਅਦ ਸਿੱਖ ਕੌਮ ਨੂੰ ਵਾਪਿਸ ਦੇਣ ਦਾ ਫੈਸਲਾ ਸਵਾਗਤਯੋਗ : ਮਾਨ

तिब्बत समस्या पर गलत रुख रखने वाले अमेरिकियों का चीन में स्वागत नहीं

ਪਾਕਿਸਤਾਨ ’ਚ ਸਿੱਖ ਸ਼ਰਧਾਲੂਆਂ ਦੀ ਗੱਡੀ ਹਾਦਸਾ ਗ੍ਰਸਤ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅਮਰੀਕਾ ਦੇ ਸੂਬਾ ਨਿਊਜਰਸੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ‘ਜਾਗਤ ਜੋਤ ਗੁਰੂ’  ਐਲਾਨਣ ਦਾ ਬਾਬਾ ਬਲਬੀਰ ਸਿੰਘ ਵਲੋਂ ਸਵਾਗਤ

ਮਨਜਿੰਦਰ ਸਿਰਸਾ ਖਿਲਾਫ਼ ਅਮਰੀਕਾ ਦੇ 127 ਗੁਰਦੁਆਰਿਆਂ ਨੇ ਲਿਆ ਸਖ਼ਤ ਫੈਸਲਾ

ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਦੁਆਰਾ ਦਿੱਤੇ ਬਿਆਨ 'ਤੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਅਮਰੀਕਾ ਦੇ 127 ਸਿੱਖ ਗੁਰੁਦਆਰਾ ਕਮੇਟੀਆਂ ਨੇ ਸਿਰਸਾ ਖਿਲਾਫ ਸਖਤ ਫੈਸਲਾ ਲਿਆ ਹੈ। ਇਸ ਸਬੰਧੀ ਸਿੱਖ ਕੁਆਰਡੀਨੇਟ ਕਮੇਟੀ ਈਸਟ ਕੋਸਟ, ਅਮਰੀਕਾ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਹਿੰਮਤ ਸਿੰਘ ਵੱਲੋਂ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ ਹੈ ਜਿਸ 'ਚ ਉਨ੍ਹਾਂ ਸਿਰਸਾ ਦੇ ਬਿਆਨ ਦੀ ਸਖਤ ਨਿਖੇਧੀ ਕੀਤੀ।
ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ

ਲੇਬਰ ਪਾਰਟੀ ਨੇ ਯੂਕੇ ਸੰਸਦ ਮੈਂਬਰ ਢੇਸੀ ਨੂੰ ਬਣਾਇਆ ਸ਼ੈਡੋ ਰੇਲ ਮੰਤਰੀ

ਚੰਡੀਗੜ੍ਹ - ਬਰਤਾਨੀਆ ਦੇ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਬਣਨ ਦਾ ਮਾਣ ਹਾਸਲ ਕਰਨ ਵਾਲੇ ਤਨਮਨਜੀਤ ਸਿੰਘ ਢੇਸੀ ਨੂੰ ਬਰਤਾਨੀਆ ਦੀ ਮੁੱਖ ਵਿਰੋਧੀ ਧਿਰ ਲੇਬਰ ਪਾਰਟੀ ਦੇ ਨਵੇਂ ਬਣੇ ਆਗੂ ਸਰ ਕੇਰ ਸਟਾਮਰ ਵੱਲੋਂ ਸ਼ੈਡੋ ਰੇਲ ਮੰਤਰੀ ਨਾਮਜ਼ਦ ਕੀਤਾ ਗਿਆ ਹੈ।
ਯਾਦ ਰਹੇ ਕਿ ਤਨਮਨਜੀਤ ਸਿੰਘ ਢੇਸੀ ਪਹਿਲਾਂ ਵੀ ਸਲੋਹ ਤੋਂ ਹੀਥਰੋ ਹਵਾਈ ਅੱਡੇ ਤੱਕ ਰੇਲ ਸੇਵਾ ਸ਼ੁਰੂ ਕਰਵਾਉਣ ਲਈ ਚੱਲ ਰਹੀ ਮੁਹਿੰਮ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ ਆਪਣੀ ਇਸ ਨਿਯੁਕਤੀ ਲਈ ਲੇਬਰ ਪਾਰਟੀ ਦੇ ਨੇਤਾ ਸਟਾਰਮ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਆਉਣ ਦੇਣਗੇ। 

ਸਰੀ 'ਚ ਮਨਾਏ 23ਵੇਂ 'ਮੇਲਾ ਗਦਰੀ ਬਾਬਿਆਂ ਦਾ' ਮੌਕੇ ਚਾਰ ਮਤੇ ਪਾਸ

ਚੰਡੀਗੜ੍ਹ:  ਪ੍ਰੋਫ਼ੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 150ਵੀਂ ਸ਼ਤਾਬਦੀ ਨੂੰ ਸਮਰਪਿਤ 23ਵਾਂ 'ਮੇਲਾ ਗਦਰੀ ਬਾਬਿਆਂ ਦਾ' ਸਰੀ ਦੇ ਬੇਅਰ ਕਰੀਕ ਪਾਰਕ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਕੈਨੇਡਾ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਹਾਜਰੀ ਭਰੀ।

ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਦੀ ਅਗਵਾਈ ਹੇਠ ਹੋਏ ਇਸ 23ਵੇਂ ਮੇਲੇ ਵਿੱਚ ਚਾਰ ਮਤੇ ਵੀ ਪਾਸ ਕੀਤੇ ਗਏ ਜਿਨ੍ਹਾਂ ਵਿੱਚ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਗਦਰ ਲਹਿਰ ਦੇ ਸ਼ਹੀਦ ਭਾਈ ਮੇਵਾ ਸਿੰਘ ਸਬੰਧੀ ਮੁਜਰਮਾਨਾ ਰਿਕਾਰਡ ਨੂੰ ਦਰੁਸਤ ਕੀਤਾ ਜਾਵੇ। ਇਸ ਤੋਂ ਇਲਾਵਾ ਬ੍ਰਿਟਿਸ਼ ਕੋਲੰਬੀਆ ਦੀ ਸੂਬਾ ਸਰਕਾਰ ਕਾਮਾਗਾਟਾ ਮਾਰੂ ਅਤੇ ਗ਼ਦਰ ਲਹਿਰ ਸਮੇਤ ਸਿੱਖ ਇਤਿਹਾਸ ਨੂੰ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਸਿਲੇਬਸ ਦਾ ਹਿੱਸਾ ਬਣਾਵੇ।

ਡਾ. ਹਰਸ਼ਿੰਦਰ ਕੌਰ ਵੱਲੋਂ ਮਹਿਲਾਵਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਨਿਭਾਈ ਭੂਮਿਕਾ ਬਾਰੇ ਰੌਸ਼ਨੀ

 

ਲੈਂਗਨਥਾਲ (ਸਵਿਟਜ਼ਰਲੈਂਡ), 

ਸਵਿਟਜ਼ਰਲੈਂਡ ਦੇ ਲੈਂਗਨਥਾਲ ਇਲਾਕੇ ਵਿਖੇ ਹਾਲ ਹੀ 'ਚ ਇੱਕ ਅੰਤਰ ਧਾਰਮਿਕ ਸੈਮੀਨਾਰ ਅਤੇ ਸੰਵਾਦ ਕਰਵਾਇਆ ਗਿਆ ਜਿਸ ਵਿੱਚ ਵੱਖੋ ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਮਹਿਲਾਵਾਂ ਵਿਰੁੱਧ ਦੁਨੀਆਂ ਭਰ ਵਿੱਚ ਹੋ ਰਹੇ ਜ਼ੁਲਮਾਂ ਪ੍ਰਤੀ ਗਹਿਰੀ ਚਿੰਤਾ ਪ੍ਰਗਟਾਈ। ਇਸ ਮੌਕੇ ਆਪਣੇ ਵਿਚਾਰ ਰੱਖਣ ਵਾਲੇ ਪੈਨਲਿਸਟਾਂ ਵਿੱਚ ਡਾ. ਹਰਸ਼ਿੰਦਰ ਕੌਰ, ਤਾਈ ਬਰਨੇਟ, ਕੈਰੇਮ ਆਦੀਗੁਜ਼ੇਲ, ਹੀਦੀ ਰੁਡੌਲਫ, ਡਾ. ਰਿਫਾਤ ਲੈਨਜ਼ਿਨ ਅਤੇ ਕੈਵਿਨ ਆਰਿਸਟਾਈਡ ਕੌਰਨੇਲਿਸ ਸ਼ਾਮਲ ਸਨ।

ਅਮਰਿੰਦਰ ਵੱਲੋਂ ਪ੍ਰਮੁੱਖ ਸ਼ਹਿਰਾਂ ਵਿਚ ਸੀਵਰੇਜ ਦੇ ਪਾਣੀ ਨੂੰ ਸੋਧ ਕੇ ਮੁੜ ਵਰਤੋਂ ਯੋਗ ਬਣਾਉਣ ਲਈ ਇਜ਼ਰਾਈਲ ਦੇ ਸਹਿਯੋਗ ਦੀ ਮੰਗ

 

ਜੈਰੁਸਲੇਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੰਜ ਪ੍ਰਮੁੱਖ ਸ਼ਹਿਰਾਂ ਵਿਚ ਸੀਵਰੇਜ ਦੇ ਪਾਣੀ ਨੂੰ ਸੋਧ ਕੇ ਮੁੜ ਵਰਤੋਂ ਯੋਗ ਬਣਾਉਣ ਲਈ ਇਜ਼ਰਾਈਲ ਦੇ ਸਹਿਯੋਗ ਦੀ ਮੰਗ ਕੀਤੀ ਹੈ | ਇਸ ਦਾ ਉਦੇਸ਼ ਪ੍ਰਦੂਸ਼ਣ ਨੂੰ ਰੋਕਣਾ ਅਤੇ ਸਿੰਚਾਈ ਮਕਸਦਾਂ ਲਈ ਪਾਣੀ ਉਪਲਬੱਧ ਕਰਵਾਉਣਾ ਹੈ |

ਮੁੱਖ ਮੰਤਰੀ ਨੇ ਪੰਜਾਬ ਵਿਚ ਪਾਣੀ ਦੀ ਸੰਭਾਲ ਨੂੰ ਬੜ੍ਹਾਵਾ ਦੇਣ ਅਤੇ ਪਾਣੀ ਦੇ ਪ੍ਰਬੰਧਨ ਦੇ ਮੁੱਦੇ 'ਤੇ ਇਜ਼ਰਾਈਲ ਦੇ ਊਰਜਾ ਤੇ ਜਲ ਸਰੋਤ ਮੰਤਰੀ ਡਾ. ਯੂਵਲ ਸਟੈਨਿਟਜ਼ ਨਾਲ ਵਿਸਤ੍ਰਤ ਵਿਚਾਰ ਵਟਾਂਦਰਾ ਕੀਤਾ |

ਇੰਦਰਜੀਤ ਕੌਰ ਸਿੱਧੂ ਦੀ ਪੁਸਤਕ 'ਹਵਾ ਵਿੱਚ ਟੰਗੀ ਕਿੱਲੀ' ਵੈਨਕੂਵਰ ਵਿਚਾਰ ਮੰਚ ਵਲੋਂ ਲੋਕ ਅਰਪਣ


ਵੈਨਕੂਵਰ ਵਿਚਾਰ ਮੰਚ (ਰਜਿ.), ਬੀ. ਸੀ. ਪੰਜਾਬੀ ਕਲਚਰਲ ਫਾਊਂਡੇਸ਼ਨ ਅਤੇ ਚੇਤਨਾ ਪ੍ਰਕਾਸ਼ਨ ਦੇ ਸਹਿਯੋਗ ਨਾਲ ਇੰਦਰਜੀਤ ਕੌਰ ਸਿੱਧੂ ਦੀ ਨਵੀਂ ਪੁਸਤਕ ' ਹਵਾ ਵਿੱਚ ਟੰਗੀ ਕਿੱਲੀ ' ਦਾ ਲੋਕ ਅਰਪਣ ਸਮਾਰੋਹ ਸਾਹਿਤ ਪ੍ਰੇਮੀਆਂ ਦੀ ਭਰਵੀਂ ਹਾਜ਼ਰੀ ਵਿਚ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਸ਼ਾਇਰ ਮੋਹਨ ਗਿੱਲ ਨੇ ਕਾਵਿਕ ਅੰਦਾਜ਼ ਵਿਚ ਗਲ ਬਾਤ ਕਰਕੇ ਸ਼ੁਰੂ ਕੀਤਾ ਅਤੇ ਪਰਚੇ ਪੜਨ ਵਾਲੇ ਲੇਖਕਾਂ ਤੇ ਬੁਲਾਰਿਆਂ ਬਾਰੇ ਜਾਣਕਾਰੀ ਨਾਲ ਅਰੰਭ ਕੀਤੀ।

12