ਧਰਮ

ਖਾਦੀਮ-ਉਲ-ਹੁੱਜਾਲ ਵੱਜੋਂ ਜਾਣ ਵਾਲੇ ਸਰਕਾਰੀ ਕਰਮਚਾਰੀ ਆਪਣੇ ਬਿਨੈ ਰਾਜ ਹਜ ਕਮੇਟੀ ਦੇ ਦਫਤਰ ਵਿਚ 25 ਫਰਵਰੀ ਤਕ ਭਿਜਵਾਉਣ

February 21, 2020 07:31 PM


ਚੰਡੀਗੜ - ਹਜ ਸਾਲ 2020 'ਤੇ ਜਾਣ ਵਾਲੇ ਹਜ ਯਾਤਰੀਆਂ ਨਾਲ ਖਾਦੀਮ-ਉਲ-ਹੁੱਜਾਲ ਵੱਜੋਂ ਸਾਊਦੀ ਅਰਬ ਜਾਣ ਦੇ ਇਛੁੱਕ ਸਰਕਾਰੀ ਕਰਮਚਾਰੀਆਂ ਤੋਂ ਅਪੀਲ ਹੈ ਕਿ ਉਹ ਆਪਣੇ ਬਿਨੈ ਦੀ ਹਾਰਡ ਕਾਪੀ ਹਰਿਆਣਾ ਰਾਜ ਹਜ ਕਮੇਟੀ ਦੇ ਦਫਤਰ ਵਿਚ 25 ਫਰਵਰੀ, 2020 ਤਕ ਜ਼ਰੂਰੀ ਭਿਜਵਾ ਦੇਣ|
ਹਰਿਆਣਾ ਰਾਜ ਹਜ ਕਮੇਟੀ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬਿਨੈਕਾਰਾਂ ਵਿਚੋਂ ਜਿਸ ਕਰਮਚਾਰੀ ਦੇ ਵਿਰੁੱਧ ਕੋਈ ਵਿਭਾਗੀ ਜਾਂਚ ਪੈਂਡਿੰਗ ਹੋਵੇਗੀ, ਉਸ ਦੇ ਨਾਂਅ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ| ਇਸ ਲਈ ਬਿਨੈਕਾਰ ਆਪਣੇ ਦਫਤਰ ਇੰਚਾਰਜ ਤੋਂ ਜਾਂਚ ਪੈਂਡਿੰਗ ਨਾ ਹੋਣ ਬਾਰੇ ਪ੍ਰਮਾਣ ਪੱਤਰ ਦੀ ਕਾਪੀ ਬਿਨੈ ਨਾਲ ਭੇਜਣ ਅਤੇ ਇਸ ਨਾਲ ਹੀ ਸਰਕਾਰੀ ਹਸਪਤਾਲ ਤੋਂ ਮੈਡੀਕਲ ਪ੍ਰਮਾਣ ਪੱਤਰ ਦੀ ਕਾਪੀ ਵੀ ਬਿਨੈ ਨਾਲ ਨੱਥੀ ਕਰਨ|
ਉਨਾਂ ਦਸਿਆ ਕਿ ਹਜ ਸਾਲ 2020 'ਤੇ ਜਾਣ ਵਾਲੇ ਹਜ ਯਾਤਰੀਆਂ ਨਾਲ ਖਾਦੀਮ-ਉਲ-ਹੁੱਜਾਲ ਵੱਜੋਂ ਸਾਊਦੀ ਅਰਬ ਭੇਜੇ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਵੱਲੋਂ ਆਨਲਾਇਨ ਬਿਨੈ ਕਰਨ ਦੀ ਆਖਰੀ ਮਿਤੀ 22 ਫਰਵਰੀ, 2020 ਹੈ ਅਤੇ ਬਿਨੈ ਪੱਤਰ ਦੀ ਹਾਰਡ ਕਾਪੀ ਹਰਿਆਣਾ ਰਾਜ ਹਜ ਕਮੇਟੀ ਦੇ ਦਫਤਰ ਵਿਚ 25 ਫਰਵਰੀ, 2020 ਤਕ ਜ਼ਰੂਰ ਭਿਜਵਾ ਦੇਣ|

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ