ਸੰਸਾਰ

ਮਨਜਿੰਦਰ ਸਿਰਸਾ ਖਿਲਾਫ਼ ਅਮਰੀਕਾ ਦੇ 127 ਗੁਰਦੁਆਰਿਆਂ ਨੇ ਲਿਆ ਸਖ਼ਤ ਫੈਸਲਾ

May 19, 2020 07:29 PM

ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਦੁਆਰਾ ਦਿੱਤੇ ਬਿਆਨ 'ਤੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਅਮਰੀਕਾ ਦੇ 127 ਸਿੱਖ ਗੁਰੁਦਆਰਾ ਕਮੇਟੀਆਂ ਨੇ ਸਿਰਸਾ ਖਿਲਾਫ ਸਖਤ ਫੈਸਲਾ ਲਿਆ ਹੈ। ਇਸ ਸਬੰਧੀ ਸਿੱਖ ਕੁਆਰਡੀਨੇਟ ਕਮੇਟੀ ਈਸਟ ਕੋਸਟ, ਅਮਰੀਕਾ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਹਿੰਮਤ ਸਿੰਘ ਵੱਲੋਂ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ ਹੈ ਜਿਸ 'ਚ ਉਨ੍ਹਾਂ ਸਿਰਸਾ ਦੇ ਬਿਆਨ ਦੀ ਸਖਤ ਨਿਖੇਧੀ ਕੀਤੀ।
ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮੈਰਿਕਨ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਵਲੋਂ 127 ਗੁਰਦੁਆਰਿਆਂ ਨੂੰ ਇੱਕ ਹੰਗਾਮੀ ਮੀਟਿੰਗ ਨੂੰ ਟੈਲੀ ਕਾਨਫਰੰਸ ਰਾਹੀਂ ਸੱਦਿਆ ਗਿਆ ਜਿਸ ਵਿੱਚ ਸਮੁੱਚੇ ਅਮਰੀਕਾ ਦੇ ਗੁਰਦੁਆਰਾ ਸਾਹਿਬਾਨ ਜਥੇਬੰਦੀਆਂ ਨੇ ਸ਼ਿਰਕਤ ਕੀਤੀ ਅਤੇ ਮਨਜਿੰਦਰ ਸਿਰਸਾ ਦੇ ਬਿਆਨ ਦੀ ਸਖਤ ਸਬਦਾਂ ਵਿੱਚ ਨਿੰਦਿਆ ਕੀਤੀ। ਜਿਸ ਵਿੱਚ ਸਰਬਸੰਮਤੀ ਨਾਲ ਇਹ ਪਾਸ ਕੀਤਾ ਗਿਆ ਕਿ ਅਮਰੀਕਾ ਦੇ ਗੁਰਦੁਆਰਿਆਂ ਵਿੱਚੋਂ ਸਿਰਸਾ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ।  

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ