ਮਨੋਰੰਜਨ

ਸਾਂਸਦ ਸਨੀ ਦਿਉਲ ਦੇ ਗੁੰਮਸ਼ੁਦਗੀ ਦੇ ਲੱਗੇ ਪੋਸਟਰ

May 19, 2020 07:32 PM

ਪਠਾਨਕੋਟ ਵਿਚ ਅੱਜ ਲੋਕਾਂ ਨੇ ਇਕ ਅਲੱਗ ਹੀ ਅੰਦਾਜ਼ ਵਿਚ ਆਪਣੇ ਜਿਲੇ ਦੇ ਸਾਂਸਦ ਸਨੀ ਦਿਉਲ ਦੇ ਖਿਲਾਫ ਰੋਸ ਪ੍ਰਗਟ ਕੀਤਾ ਹੈ।ਸੁਜਾਨਪੁਰ ਵਿਚ ਜੰਮੂ ਨੈਸ਼ਨਲ ਹਾਈਵੇ ਉਤੇ ਲੋਕ ਸਨੀ ਦਿਉਲ ਨੂੰ ਲੱਭਦੇ ਹੋਏ ਨਜਰ ਆਏ। ਗੁਰਦਾਸਪੁਰ ਨੂੰ ਜਾਣ ਵਾਲੇ ਵਾਹਨਾਂ ਜਿਵੇ ਮੋਟਰਸਾਈਕਲ, ਕਾਰ ਅਤੇ ਟਰੱਕਾਂ ਨੂੰ ਰੋਕ ਕੇ ਇਹ ਕਹਿੰਦੇ ਹਨ ਕਿ ਕਿਤੇ ਉਹਨਾਂ ਨੇ ਸਾਡਾ ਸੰਸਦ ਸਨੀ ਦਿਉਲ ਨੂੰ ਦੇਖਿਆ ਹੈ।ਇਹਨਾਂ ਲੋਕਾਂ ਦੇ ਹੱਥਾ ਵਿਚ ਸਨੀ ਦਿਉਲ ਗੁੰਮਸ਼ੁਦਗੀ ਦੇ ਪੋਸਟਰ ਫੜੇ ਹੋਏ ਸਨ।ਇਸ ਤੋਂ ਇਲਾਵਾ ਲੋਕਾਂ ਨੇ ਸਨੀ ਦਿਉਲ ਦੀ ਗੁੰਮਸ਼ੁਦਗੀ ਦੇ ਪੋਸਟਰ ਵਿਚ ਕੰਧਾ ਉੱਤੇ ਚਿਪਕਾ ਦਿੱਤੇ ਹਨ।

ਲੋਕਾਂ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਵਰਗੀ ਮਹਾਂਮਾਰੀ ਫੈਲੀ ਹੋਈ ਹੈ ਲੋਕ ਭੁੱਖ ਨਾ ਮਰ ਰਹੇ ਹਨਪਰ ਉਹਨਾਂ ਦੇ ਨੇਤਾ ਨੇ ਕੋਈ ਰਾਸ਼ਨ ਜਾ ਰਾਹਤ ਦੇਣ ਲਈ ਕੋਈ ਉਪਰਾਲਾ ਨਹੀ ਕੀਤਾ ਹੈ। ਲੋਕਾਂ ਨੇ ਕਿਹਾ ਕਿ ਸਾਡੇ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਜੀ ਹੈ, ਜੋ ਲੋਕਾਂ ਨੂੰ ਰਾਸ਼ਨ ਅਤੇ ਉਹਨਾਂ ਦਾ ਹਾਲ ਚਾਲ ਪੁੱਛਦੇ ਹਨ। ਸਥਾਨਕ ਕਾਂਗਰਸ ਵਰਕਰਾਂ ਨੇ ਇਲਜਾਮ ਲਗਾਏ ਹਨ ਕਿ ਹਲਕੇ ਦਾ ਸੰਸਦ ਗੁੰਮ ਗਿਆ ਹੈ ਉਹ ਕੋਰੋਨਾ ਦੌਰਾਨ ਉਸ ਨੇ ਹਲਕੇ ਦੇ ਲੋਕਾਂ ਦੀ ਕੋਈ ਮਦਦ ਨਹੀ ਕੀਤੀ ਹੈ।

Have something to say? Post your comment

 

ਮਨੋਰੰਜਨ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ

'ਕ੍ਰੂ' ਸਟਾਰਸ ਤੱਬੂ, ਕਰੀਨਾ ਅਤੇ ਕ੍ਰਿਤੀ ਨੇ ਆਪਣੇ ਰੋਲ ਲਈ ਸਾਬਕਾ ਏਅਰ ਹੋਸਟੈਸ ਤੋਂ ਟ੍ਰੇਨਿੰਗ ਲਈ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ