ਮਨੋਰੰਜਨ

ਇੱਕ ਫ਼ਿਰ ਵਿਵਾਦਾਂ ‘ਚ ਘਿਰਿਆ ਸਿੱਧੂ ਮੂਸੇਵਾਲਾ,ਨਾਭਾ ਪੁਲਿਸ ਦੇ ਅੜਿੱਕੇ ਚੜਿਆ ਮੂਸੇਵਾਲਾ

June 06, 2020 05:45 PM

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਮੀਡੀਆ ਦੀਆਂ ਸੁਰਖ਼ੀਆਂ ਬਣਦਾ ਆ ਰਿਹਾ ਹੈ। ਆਪਣੇ ਗਾਣਿਆਂ ਵਿੱਚ ਹਿੰਸਾ ਅਤੇ ਹਥਿਆਰਾਂ ਦੀ ਵਰਤੋਂ ਕਰਨ ਕਰਨ ਵਾਲਾ ਸਿੱਧੂ ਮੂਸੇਵਾਲਾ ਅੱਜ ਫਿਰ ਤੋਂ ਇਕ ਨਵੇਂ ਵਿਵਾਦ ‘ਚ ਫਸ ਗਿਆ ਹੈ। ਸ਼ਹਿਰ ਨਾਭਾ ਦੇ ਬੌੜਾਂ ਗੇਟ ਸਥਿਤ ਚੌਕ ‘ਚ ਕੋਤਵਾਲੀ ਮੁਖੀ ਸਰਬਜੀਤ ਸਿੰਘ ਚੀਮਾ ਨੇ ਉਨ੍ਹਾਂ ਦੀ ਗੱਡੀ ਦਾ ਚਾਲਾਨ ਕੱਟਿਆ ਹੈ।

ਦਰਅਸਲ ‘ਚ ਸਿੱਧੂ ਮੂਸੇਵਾਲਾ ਸ਼ਹਿਰ ਨਾਭਾ ਦੇ ਬੌੜਾਂ ਗੇਟ ਸਥਿਤ ਚੌਕ ‘ਚੋਂ ਲੰਘ ਰਿਹਾ ਸੀ ਤਾਂ ਟ੍ਰੈਫਿਕ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੀ ਕਾਰ ਦੇ ਸ਼ੀਸ਼ਿਆਂ ‘ਤੇ ਬਲੈਕ ਫਿਲਮਾਂ ਚੜ੍ਹਾਈਆਂ ਹੋਈਆਂ ਸਨ, ਜਦਕਿ ਹਾਈਕੋਰਟ ਨੇ ਇਨ੍ਹਾਂ ‘ਤੇ ਪਾਬੰਦੀ ਲਗਾਈ ਹੋਈ ਹੈ। ਟ੍ਰੈਫਿਕ ਪੁਲਿਸ ਨੇ ਸਿੱਧੂ ਮੂਸੇਵਾਲਾ ਨੂੰ ਡੀ.ਐੱਸ.ਪੀ. ਕੋਲ ਲੈ ਗਏ, ਜਿੱਥੇ ਉਨ੍ਹਾਂ ਦਾ ਚਾਲਾਨ ਕੱਟ ਦਿੱਤਾ ਗਿਆ।

Have something to say? Post your comment

 

ਮਨੋਰੰਜਨ

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"