ਮਨੋਰੰਜਨ

ਪੰਜਾਬੀ ਗਾਇਕ ਭੇਜੀ ਗੁਰਭੇਜ ਵਲੋਂ ਗਾਇਆ ਗੀਤ 'ਭੰਗੜਾ ਬੀਟ' ਰਲੀਜ਼ ਕੀਤਾ

June 09, 2020 08:02 PM



ਖਰੜ :- ਸਾਇਰਸ ਰਿਕਾਰਡਸ ਦੇ ਬੈਨਰ ਥੱਲੇ ਪੰਜਾਬੀ ਗਾਇਕ ਭੇਜੀ ਗੁਰਭੇਜ ਵਲੋਂ ਗਾਇਆ ਗੀਤ 'ਭੰਗੜਾ ਬੀਟ' ਅੱਜ ਇੱਥੇ ਰਲੀਜ਼ ਕੀਤਾ ਗਿਆ। ਗੀਤ ਦਾ ਪੋਸਟਰ ਰਲੀਜ਼ ਕਰਨ ਸਮੇਂ ਨਵਦੀਪ ਸਿੰਘ ਬੱਬੂ, ਸਤਵਿੰਦਰ ਸੱਤੀ ਪ੍ਰਡਿਊਸਰ ਹਾਜ਼ਰ ਸਨ। ਗਾਇਕ ਭੇਜੀ ਗੁਰਭੇਜ਼ ਨੇ ਦਸਿਆ ਕਿ ਇਸ ਤੋਂ ਪਹਿਲਾਂ ਪੰਜਾਬੀ ਗੀਤ 'ਪਹਿਲਾਂ ਤੂੰ ਨੱਚ', ਲਾਡਲੀ, ਤੇਰੀ ਅੱਖ ਤਾਂ ਜ਼ਰੂਰ, ਮਰੂਤੀ ਵਰਸਿਸ ਸਿਆਜ਼, ਆਦਿ ਪੇਸ਼ ਕਰ ਚੁੱਕਿਆ ਹੈ। ਉਹਨਾਂ ਕਿਹਾ ਕਿ ਉਹ ਹਮੇਸ਼ਾ ਹੀ ਪੰਜਾਬੀ ਸਭਿਆਚਾਰ ਦੀ ਸੇਵਾ ਕਰਦੇ ਰਹਿਣਗੇ।

Have something to say? Post your comment

 

ਮਨੋਰੰਜਨ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ 

ਮੂਸੇਵਾਲਾ ਦੇ ਪਿਤਾ ਨੇ ਆਈਵੀਐਫ ਇਲਾਜ 'ਤੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕੀਤੀ: ਪੰਜਾਬ ਕਾਂਗਰਸ

ਬ੍ਰਾਂਡ ਐਂਡੋਰਸਮੈਂਟ ਦੇ ਮਾਮਲੇ 'ਚ ਉਰਵਸ਼ੀ ਰੌਤੇਲਾ ਨੰਬਰ-1

ਅਭਿਨੇਤਰੀ ਮਧੁਰਿਮਾ ਤੁਲੀ ਦਾ ਸੂਰਜ ਦੀਆਂ ਸਕਾਰਾਤਮਕ ਤਰੰਗਾ ਲਈ ਬਹੁਤ ਪਿਆਰ ਹੈ

ਫਿਲਮ 'ਲਾਹੌਰ 1947' 'ਚ ਅਭਿਮਨਿਊ ਸਿੰਘ ਵਿਲੇਨ ਦੀ ਭੂਮਿਕਾ ਨਿਭਾਉਣਗੇ

ਸੰਨੀ ਲਿਓਨ ਨੂੰ ਮਿਲਿਆ ਗਲੈਮ ਫੇਮ ਸ਼ੋਅ 'ਚ ਜੱਜ ਬਣਨ ਦਾ ਮੌਕਾ

ਰੈਪਰ ਬਾਦਸ਼ਾਹ ਅਤੇ ਨੋਰਾ ਫਤੇਹੀ ਦਾ "ਗਰਮੀ ਕਲੱਬ" ਹੁਣ ਖੁੱਲੇਗਾ

'ਫਤਿਹ' ਨਾਲ ਸੋਨੂੰ ਸੂਦ ਦਾ ਨਿਰਦੇਸ਼ਨ 'ਚ ਪਹਿਲਾ ਕਦਮ

ਪੰਜਾਬੀ ਫਿਲਮਾਂ ਹੁਣ ਹੋਲੀਵੁੱਡ, ਬਾਲੀਵੁੱਡ ਅਤੇ ਸਾਊਥ ਦੀਆਂ ਫਿਲਮਾਂ ਦਾ ਮੁਕਾਬਲਾ ਕਰਨ ਦੇ ਸਮਰੱਥ - ਦੇਵ ਖਰੌੜ