ਹਰਿਆਣਾ

ਰੱਖੜੀ ਤਿਉਹਾਰ ਸਿਹਤਮੰਦ ਪਰਿਵਾਰਕ ਏਕਤਾ ਦਾ ਪ੍ਰਤੀਕ ਹੈ - ਰਾਜਪਾਲ ਸਤਯਦੇਵ ਨਾਰਾਇਣ ਆਰਿਆ

ਦਵਿੰਦਰ ਸਿੰਘ ਕੋਹਲੀ | August 02, 2020 05:36 PM

ਚੰਡੀਗੜ  - ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰਿਆ ਨੇ ਰੱਖੜੀ ਦੇ ਤਿਉਹਾਰ 'ਤੇ ਸੂਬਾ ਵਾਸੀਆਂ ਨੂੰ ਵੱਧਾਈ ਤੇ ਸ਼ੁਭਕਮਾਨਵਾਂ ਦਿੰਦੇ ਹੋਏ ਕਿਹਾ ਹੈ ਕਿ ਇਹ ਤਿਉਹਾਰ ਸਿਹਤਮੰਦ ਪਰਿਵਾਰਕ ਏਕਤਾ ਦਾ ਪ੍ਰਤੀਕ ਹੈ|
ਉਨਾਂ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਅਟੁੱਟ ਪਿਆਰ ਨੀਂੰ ਹੋਰ ਵੱਧ ਮਜਬੂਤੀ ਪ੍ਰਦਾਨ ਕਰਦਾ ਹੈ| ਇਸ ਲਈ ਸਾਰੇ ਸੂਬਾ ਵਾਸੀ ਇਸ ਤਿਉਹਾਰ ਨੂੰ ਖੁਸ਼ੀ ਨਾਲ ਮਨਾਉਣਤਿਉਹਾਰ ਦੇ ਮੌਕੇ 'ਤੇ ਕੋਈ ਵੀ ਜਨਤਕ ਜਾਂ ਸਮੂਹਿਕ ਪ੍ਰੋਗ੍ਰਾਮ ਨਾ ਆਯੋਜਿਤ ਕਰਨਸਾਰੇ ਲੋਕ ਸਮਾਜਿਕ ਦੂਰੀ ਦਾ ਪਾਲਣ ਕਰਦੇ ਹੋਏ ਆਪਣੇ-ਆਪਣੇ ਘਰਾਂ ਵਿਚ ਹੀ ਮਨਾਉਣਸ੍ਰੀ ਆਰਿਆ ਨੇ ਕਿਹਾ ਕਿ ਰੱਖੜੀ ਦਾ ਇਹ ਤਿਉਹਾਰ ਸੂਬੇ ਵਿਚ ਸ਼ਾਂਤੀ,  ਖੁਸ਼ੀ ਤੇ ਭਾਈਚਾਰੇ ਨੂੰ ਮਜਬੂਤ ਕਰੇਗਾਉਨਾਂ ਨੇ ਇਸ ਪਵਿਤਾਰ ਤਿਉਹਾਰ 'ਤੇ ਸੂਬਾ ਵਾਸੀਆਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ|

 

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ