ਹਰਿਆਣਾ

ਗ੍ਰਹਿ ਮੰਤਰੀ ਅਨਿਲ ਵਿਜ ਨੇ ਅਯੋਧਿਆ ਵਿਚ ਸ੍ਰੀ ਰਾਮ ਮੰਦਰ ਦੇ ਭੂਮੀ ਪੂਜਨ ਦੀ ਖੁਸ਼ੀ ਵਿਚਅੱਜ ਆਪਣੇ ਦਫਤਰ ਵਿਚ ਮੌਜੂਦ ਲੋਕਾਂ ਨੂੰ ਲੱਡੂ ਖੁਆ ਕੇ ਸ਼ੁਭਕਾਮਨਾਵਾਂ ਦਿੱਤੀਆਂ

ਕੌਮੀ ਮਾਰਗ ਬਿਊਰੋ | August 05, 2020 07:43 PM


ਚੰਡੀਗੜ - ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅਯੋਧਿਆ ਵਿਚ ਸ੍ਰੀ ਰਾਮ ਮੰਦਰ ਦੇ ਭੂਮੀ ਪੂਜਨ ਦੀ ਖੁਸ਼ੀ ਵਿਚ ਅੱਜ ਆਪਣੇ ਦਫਤਰ ਵਿਚ ਮੌਜੂਦ ਲੋਕਾਂ ਨੂੰ ਲੱਡੂ ਖੁਆ ਕੇ ਸ਼ੁਭਕਾਮਨਾਵਾਂ ਦਿੱਤੀਆਂ|
ਸ੍ਰੀ ਵਿਜ ਲੇ ਕਿਹਾ ਕਿ ਅਯੋਧਿਆ ਵਿਚ ਸ੍ਰੀ ਰਾਮ ਜਨਮ ਮੰਦਰ ਭੂਮੀ ਪੂਜਨ ਤੋਂ ਅੱਜ ਦੇਸ਼ ਵਿਚ ਕਰੀਬ 500 ਸਾਲ ਦੀ ਉਡੀਕ ਦਾ ਅੰਤ ਹੋਇਆ ਹੈਇਸ ਤੋਂ ਪੂਰੇ ਦੇਸ਼ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈਇਸ ਤੋਂ ਪਹਿਲਾਂ ਉਨਾਂ ਨੇ ਅੰਬਾਲਾ ਕੈਂਟ ਵਿਚ ਵੀ ਜਸ਼ਨ ਮਨਾਉਂਦੇ ਆਪਣੇ ਕਾਰਜਕਰਤਾਵਾਂ ਦਾ ਮੁੰਹ ਮਿੱਠਾ ਕਰਵਾ ਕੇ ਅਤੇ ਜੈ ਸ੍ਰੀ ਰਾਮ ਦੇ ਨਾਰੇ ਲਗਾ ਕੇ ਆਪਣੀ ਖੁਸ਼ੀ ਦਾ ਇਜਹਾਰ ਕੀਤਾ|
ਇਸ ਦੌਰਾਨ ਗ੍ਰਹਿ ਮੰਤਰੀ ਨੇ ਸ਼ਾਇਰਾਨਾ ਅੰਦਾਜ ਵਿਚ ਕਿਹਾ ਕਿ ਖਤਮ ਹੋਇਆ 500 ਸਾਲਾਂ ਦਾ ਇੰਤਜਾਰ,  ਅਯੋਧਿਆ ਵਿਚ ਬਨਣਾ ਸ਼ੁਰੂ ਹੋ ਗਿਆ ਰਾਮ ਦਰਬਾਰ,  ਦੇਸ਼ ਵਿਚ ਸੈਂਕੜਿਆਂ ਾਲਾਂ ਦੀ ਮਿਹਨਤ ਰੰਗ ਲਿਆਈ ਹੈ,  ਅੱਜ ਹਬ ਹਿੰਦੂਸਤਾਨੀ ਨੂੰ ਵਧਾਈ ਹੈਵਿਜ ਨੇ ਕਿਹਾ ਕਿ ਲੋਕ ਆਪਣੇ ਦਿੱਲ ਨਾਲ ਜਸ਼ਨ ਮਨਾ ਰਹੇ ਹਨ ਅਤੇ ਹਰ ਹਿੰਦੂਸਤਾਨ ਦਿਨ ਤੋਂ ਖੁਸ਼ ਹੈ|

 

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ