ਟ੍ਰਾਈਸਿਟੀ

ਨਵਚੇਤਨਾ ਵੈੱਲਫੇਅਰ ਟਰੱਸਟ ਵੱਲੋਂ 7ਵਾਂ ਖੂਨਦਾਨ ਕੈਂਪ ਲਗਾਇਆ ਗਿਆ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | September 16, 2020 07:46 PM


ਹਰ ਸਾਲ ਦੀ ਤਰ੍ਹਾਂ ਨਵਚੇਤਨਾ ਵੈੱਲਫੇਅਰ ਟਰੱਸਟ ਵੱਲੋਂ ਸੱਤਵਾਂ ਖੂਨਦਾਨ ਕੈਂਪ ਸਿਵਲ ਹਸਪਤਾਲ ਖਰੜ ਵਿਖੇ ਲਗਾਇਆ ਗਿਆ , ਜ਼ਿਕਰਯੋਗ ਹੈ ਕਿ ਇਹ ਖ਼ੂਨਦਾਨ ਕੈਂਪ ਟਰੱਸਟ ਦੇ ਚੇਅਰਮੈਨ ਡਾਕਟਰ ਰਘਵੀਰ ਸਿੰਘ ਬੰਗੜ ਦੇ ਜਨਮਦਿਨ ਨੂੰ ਲਗਾਇਆ ਜਾਂਦਾ ਹੈ. ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਡੀਐੱਸਪੀ ਖਰੜ ਸਰਦਾਰ ਪਾਲ ਸਿੰਘ ਜੀ ਪਹੁੰਚੇ ਜਿਨ੍ਹਾਂ ਨੇ ਖ਼ੂਨਦਾਨ ਕਰਨ ਵਾਲੇ ਵਲੰਟੀਅਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਟਰੱਸਟ ਦੇ ਚੇਅਰਮੈਨ ਡਾਕਟਰ ਵੀਰ ਸਿੰਘ ਬੰਗੜ ਨੇ ਦੱਸਿਆ ਕਿ ਇਹ ਕੈਂਪ ਕੋਵਿੰਦ ਨਾਈਨਟੀ ਕਾਰਨ ਆ ਰਹੀ ਬਲੱਡ ਦੀ ਕਮੀ ਨੂੰ ਦੇਖਦੇ ਹੋਏ ਲਗਾਇਆ ਗਿਆ ਇਸ ਕੈਂਪ ਵਿੱਚ 49 ਯੂਨਿਟ ਬਲੱਡ ਇਕੱਤਰ ਕੀਤਾ ਗਿਆ ਜੋ ਕਿ ਬਲੰਟ ਬਲੱਡ ਬੈਂਕ ਸਿਵਲ ਹਸਪਤਾਲ ਖਰੜ ਦੀ ਟੀਮ ਡਾਕਟਰ ਰਵਨੀਤ ਕੌਰ ਰੰਧਾਵਾ ਸਪਨਾ ਸੱਚਦੇਵਾ, ਕਿਰਨ ਪਰਮਾਲ਼ ਪਰਮਿੰਦਰ ਸਿੰਘ, ਹਰੀਕੇਸ਼ ਕੁਮਾਰ ਵੱਲੋਂ ਕੀਤਾ ਗਿਆ ਸੀ. ਇਸ ਮੌਕੇ ਟਰੱਸਟ ਦੇ ਪ੍ਰਧਾਨ ਸਰਬਜੋਤ ਸਿੰਘ ਸੋਢੀ, ਦਵਿੰਦਰ ਸੈਣੀ , ਦਰਸ਼ਨ ਸਿੰਘ ਵਿਰਦੀ , ਅਮਰਿੰਦਰ ਸਿੰਘ ਅਮਰ, ਕੇਵਲ ਕ੍ਰਿਸ਼ਨ , ਚੰਨਣ ਸਿੰਘ ਆਰ ਕੇ ਸ਼ੇਰਾਵਤ, ਅਤੇ ਪਰਮਜੀਤ ਕੌਰ ਹਾਜ਼ਰ ਸਨ

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ