ਮਨੋਰੰਜਨ

ਪੰਜਾਬੀ ਫ਼ਿਲਮਾਂ ਵਾਲਿਆਂ ਨੇ ਵੀ ਕਿਸਾਨ ਵਿਰੋਧੀ ਬਿੱਲ ਤੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ

ਕੌਮੀ ਮਾਰਗ ਬਿਊਰੋ | September 21, 2020 04:30 PM

ਚੰਡੀਗੜ੍ਹ -ਨੌਰਥ ਜ਼ੋਨ ਫ਼ਿਲਮ ਅਤੇ ਟੀਵੀ ਆਰਟਿਸਟ ਐਸੋਸੀਏਸ਼ਨ ਦੀ ਕਿਸਾਨ ਮੁੱਦੇ ਤੇ ਉਚੇਚੀ ਮੀਟਿੰਗ ਹੋਈ  ।  ਜਿਸਦੀ ਪ੍ਰਧਾਨਗੀ ਗੁਰਪ੍ਰੀਤ ਘੁੱਗੀ ਨੇ ਕੀਤੀ ਪੰਜਾਬੀ ਫ਼ਿਲਮ ਇੰਡਸਟਰੀ ਦੇ ਸਾਰੇ ਕਲਾਕਾਰਾਂ ਨੇ ਇਕਜੁੱਟ ਹੋ ਕੇ ਕਿਹਾ ਜੋ ਬਿੱਲ ਕਿਸਾਨਾਂ ਨੂੰ ਬਿਨਾਂ ਭਰੋਸੇ ਲਏ ਕੇਂਦਰ ਸਰਕਾਰ ਨੇ ਪਾਸ ਕੀਤਾ ਹੈ , ਉਹ ਕਿਸਾਨ ਵਿਰੋਧੀ ਹੈ, ਉਹ ਦੀ ਜੰਮ ਕੇ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ  । 
 ਉਨ੍ਹਾਂ ਅੱਗੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਸੜਕਾਂ ਉੱਪਰ ਢਾਲ ਬਣ ਕੇ ਖੜ੍ਹੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬੀ ਫਿਲਮਾਂ ਵਿੱਚ ਵਿਖਾਏ ਜਾਣ ਵਾਲਾ ਮਾਹੌਲ ਪੰਜਾਬੀ ਸੱਭਿਆਚਾਰ ਕਿਸਾਨ ਦੀ ਖੁਸ਼ਹਾਲੀ ਤੋਂ ਬਿਨਾਂ ਅਧੂਰਾ ਹੈ ।ਕਿਸਾਨੀ ਨੂੰ ਨਿਰਾਸ਼ ਕਰਨ ਵਾਲੇ ਕਿਸੇ ਵੀ ਬਿੱਲ ਜਾਂ ਕਾਨੂੰਨ ਨੂੰ ਲੋਕ ਹਿੱਤ ਕਾਨੂੰਨ ਨਹੀਂ ਮੰਨਿਆ ਜਾ ਸਕਦਾ ।ਮੀਟਿੰਗ ਵਿੱਚ ਜਨਰਲ ਸਕੱਤਰ ਮਲਕੀਤ ਰੌਣੀ ਗੁਰਵਿੰਦਰ ਮਾਨ ਤਰਸੇਮ ਪਾਲ ਭਾਰਤ ਭੂਸ਼ਣ ਵਰਮਾ ਪਰਮਜੀਤ ਪੱਲੂ ਸਤਵੰਤ ਕੌਰ ਪਰਮਵੀਰ ਸਿੰਘ ਅਮਨ ਜੌਹਲ ਅਰਜੁਨ ਰਿਸ਼ੀ ਅਤੇ ਇੰਦਰਜੀਤ ਭੁੱਲਰ ਨੇ ਹਾਜ਼ਰੀ ਭਰੀ

Have something to say? Post your comment

 

ਮਨੋਰੰਜਨ

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"