ਟ੍ਰਾਈਸਿਟੀ

ਬੱਚਿਆਂ ਨੂੰ ਕਿਸੇ ਨਾ ਕਿਸੇ ਖੇਡ ਵਿਚ ਜ਼ਰੂਰ ਭਾਗ ਲੈਣਾ ਚਾਹੀਦ: ਐਸ਼ਮਨੀ ਸ਼ਰਮਾ

ਰਾਜੇਸ਼ ਕੌਸ਼ਿਕ | September 21, 2020 08:20 PM



ਖਰੜ :- ਪੰਜਾਬੀ ਗਾਇਕ ਅਦਾਕਾਰ ਐਸ਼ਮਨੀ ਸ਼ਰਮਾ ਨੇ ਕਿਹਾ ਕਿ ਬੱਚਿਆਂ ਨੂੰ ਆਪਣੀ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਵਿਸੇਸ ਤੌਰ ਤੇ ਧਿਆਨ ਦੇਣਾ ਚਾਹੀਦਾ ਹੈ ਕਿਉਕਿ ਖੇਡਾਂ ਸਾਰੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ | ਇਹ ਪ੍ਰਗਟਾਵਾ ਅੱਜ ਕ੍ਰਿਕਟ ਖੇਲ ਰਹੇ ਛੋਟੇ ਬੱਚਿਆਂ ਨਾਲ ਵਿਸ਼ੇਸ ਮੁਲਾਕਾਤ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਕਿਸੇ ਨੇ ਖੇਡਾਂ, ਕਿਸੇ ਨੇ ਪੜਾਈ ਅਤੇ ਕਿਸੇ ਅਧਿਕਾਰੀ ਬਣ ਕੇ ਦੇਸ਼ ਦੀ ਸੇਵਾ ਕਰਨੀ ਹੈ | ਉਨ੍ਹਾਂ ਬੱਚਿਆਂ ਨੂੰ ਕ੍ਰਿਕਟ ਦੇ ਗੁਣ ਵੀ ਦੱਸੇ |

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ