ਟ੍ਰਾਈਸਿਟੀ

ਖਰੜ ਦੇ ਵਾਰਡ ਨੰਬਰ 4 ਵਿੱਚ ਜਲਦ ਲੱਗੇਗਾ ਪਾਣੀ ਦਾ ਨਵਾਂ ਟਿਊਬਵੈਲ- ਡਾ:ਬੰਗੜ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 22, 2020 07:56 PM



ਖਰੜ :- ਦਸਮੇਸ਼ ਨਗਰ ਵਾਰਡ ਨੰਬਰ ਚਾਰ ਖਰੜ ਵਿਖੇ ਪਾਣੀ ਦੀ ਸਮੱਸਿਆ ਕਾਰਨ ਇੱਕ ਮੀਟਿੰਗ ਬੁਲਾਈ ਜਿਸ ਵਿੱਚ ਸਮਾਜਸੇਵੀ ਡਾਕਟਰ ਰਘਵੀਰ ਸਿੰਘ ਬੰਗੜ ਨੂੰ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ| ਲੋਕਾਂ ਨੇ ਜਿੱਥੇ ਡਾਕਟਰ ਬੰਗੜ ਨੂੰ ਪਾਣੀ ਦੀ ਸਮੱਸਿਆ ਬਾਰੇ ਦੱਸਿਆ ਅਤੇ ਆਪਣੀ ਸਮੱਸਿਆ ਦੇ ਸਬੰਧ ਵਿਚ ਉਹਨਾਂ ਨੂੰ ਮੰਗ ਪੱਤਰ ਵੀ ਦਿੱਤਾ | ਡਾ ਬੰਗੜ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ ਅਤੇ ਜਲਦ ਹੀ ਵਾਰਡ ਚਾਰ ਵਿੱਚ ਇੱਕ ਨਵਾਂ ਟਿਊਬਲ ਲਗਾਇਆ ਜਾਵੇਗਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤਰਸੇਮ ਸਿੰਘ ਸਰਾਓ, ਗੁਰਿੰਦਰ ਸਿੰਘ ਮਾਵੀ , ਚੰਦਨ ਪ੍ਰਵਾਨਾ , ਗੁਰਮੇਲ ਸਿੰਘ ਸੁਰਿੰਦਰ ਸਿੰਘ, ਗਗਨਦੀਪ ਸਿੰਘ ਹਾਜ਼ਰ ਸਨ.

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ