ਟ੍ਰਾਈਸਿਟੀ

ਨਗਰ ਕੌਸਲ ਖਰੜ ਦੀਆਂ ਟੀਮਾਂ ਨੇ 65 ਕਿਲੋ ਪਾਬੰਦੀ ਸ਼ੁਦਾ ਪਲਾਸਟਿਕ ਕੀਤਾ ਜ਼ਬਤ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 22, 2020 07:57 PM


ਖਰੜ :- ਉੱਪ ਮੰਡਲ ਮੈਜਿਸਟ੍ਰੈਟ ਦੇ ਹੁਕਮਾਂ ਤੇ ਨਗਰ ਕੌਾਸਲ ਖਰੜ ਵੱਲੋਂ ਅਨੁਸਾਰ ਸ਼ਹਿਰ 'ਚ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਲਾਂਡਰਾਂ ਰੋਡ ਅਤੇ ਰੰਧਾਵਾ ਰੋਡ 'ਤੇ ਸਪੈਸ਼ਲ ਚੈਕਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸੰਗੀਤ ਕੁਮਾਰ ਨੇ ਦੱਸਿਆ ਕਿ ਅੱਜ ਟੀਮ ਵੱਲੋਂ ਛਾਪੇਮਾਰੀ ਕਰਕੇ ਪੰਜ ਦੁਕਾਨਦਾਰਾਂ ਕੋਲੋਂ 65 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਜਬਤ ਕਰਕੇ ਚਲਾਨ ਕੀਤੇ ਗਏ ਅਤੇ 10 ਹਜਾਰ ਰੁਪਏ ਜੁਰਮਾਨਾ ਮੌਕੇ 'ਤੇ ਵਸੂਲਿਆ ਗਿਆ | ਕਾਰਜ ਸਾਧਕ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੀ ਵਰਤੋਂ ਨਾ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਲਈ ਨਗਰ ਕੌਾਸਲ ਨੂੰ ਸਹਿਯੋਗ ਦਿੱਤਾ ਜਾਵੇ | ਇਸ ਮੌਕੇ ਹਰਦਰਸ਼ਨਜੀਤ ਸਿੰਘ ਤੇ ਬਲਬੀਰ ਸਿੰਘ ਢਾਕਾ, ਦੋਨੋਂ ਐਸ.ਆਈ., ਅਵਤਾਰ ਸਿੰਘ, ਰਾਧੇ ਸ਼ਿਆਮ ਹਾਜਰ ਸਨ |

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ