ਹਰਿਆਣਾ

ਇਸ ਸਾਲ ਦੇ ਆਖੀਰ ਤਕ ਕੋਈ ਫਾਟਕ ਯੁਕਤ ਰੇਲਵੇ ਮਾਰਗ ਨਹੀਂ ਰਹਿਣ ਦਿੱਤਾ ਜਾਵੇਗਾ - ਡਿਪਟੀ ਮੁੱਖ ਮੰਤਰੀ

ਦਵਿੰਦਰ ਸਿੰਘ ਕੋਹਲੀ | September 24, 2020 08:02 PM


ਚੰਡੀਗੜ੍ਹ,  ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਇਸ ਸਾਲ ਦੇ ਆਖੀਰ ਤਕ ਕੋਈ ਫਾਟਕ ਯੁਕਤ ਰੇਲਵੇ ਮਾਰਗ ਨਹੀਂ ਰਹਿਣ ਦਿੱਤਾ ਜਾਵੇਗਾ|
ਡਿਪਟੀ ਮੁੱਖ ਮੰਤਰੀ ਅੱਜ ਹਾਂਸੀ ਵਿਚ ਨਲਵਾ-“ਮਰਾ ਰੋਡ ਸਥਿਤ ਰੇਲਵੇ ਸਟੇਸ਼ਨ 'ਤੇ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਰੇਲਵੇ ਓਵਰਬ੍ਰਿਜ ਦੇ ਉਦਘਾਟਨ ਮੌਕੇ 'ਤੇ ਮੌਜੁਦ ਲੋਕਾਂ ਨੁੰ ਸੰਬੋਧਿਤ ਕਰ ਰਹੇ ਸਨ|
ਡਿਪਟੀ ਸੀਐਮ ਨੇ ਕਿਹਾ ਕਿ ਕੋਰੋਨਾ ਦੇ ਬਾਵਜੂਦ ਸਰਕਾਰ ਨੇ ਸੂਬੇ ਵਿਚ ਵਿਕਾਸ ਗਤੀ ਨੁੰ ਰੁਕਣ ਨਹੀਂ ਦਿੱਤਾ ਹੈ| ਸੂਬੇ ਵਿਚ 53 ਥਾਵਾਂ ਨੂੰ ਨੂੰ ਛੋੱਡ ਕੇ ਬਾਕੀ ਸਾਰੇ ਰੇਲਵੇ ਮਾਰਗਾਂ ਨੂੰ ਫਾਟਕ ਰਹਿਤ ਕੀਤਾ ਜਾ ਚੁੱਕਾ ਹੈਇਸ ਸਾਲ ਦੇ ਅੰਤ ਤਕ ਸੂਬੇ ਵਿਚ ਕੋਈ ਵੀ ਫਾਟਕ ਯੁਕਤ ਰੇਲਵੇ ਮਾਰਗ ਨਹੀਂ ਰਹਿਣ ਦਿੱਤਾ ਜਾਵੇਗਾਇਸ ਮੌਕੇ 'ਤੇ ਪੁਰਤੱਤਵ-ਅਜਾਇਬ ਘਰ ਅਤੇ ਕਿਰਤ-ਰੁਜਗਾਰ ਰਾਜਮੰਤਰੀ ਅਨੂਪ ਧਾਨਕ ਵੀ ਮੌਜੂਦ ਸਨ|
ਹਾਂਸੀ ਵਿਚ ਆਰਓਬੀ ਦਾ ਉਦਘਾਟਨ ਹੋਣ ਨਾਲ ਇਹ ਮਾਰਗ ਪਿੰਡ ਉਮਰਾ,  ਸੁਲਤਾਨਪੁਰ ਅਤੇ ਖਾਨਕ ਤਕ ਕਨੈਕਟ ਹੋਵੇਗਾਇਹ ਪੁੱਲ ਹਾਂਸੀ ਦੇ ਵਿਕਾਸ ਦੇ ਲਈ ਬੇਹੱਦ ਅਹਿਮ ਸਾਬਤ ਹੋਵੇਗਾ|

 

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ