ਸੰਸਾਰ

ਕੋਵਿਡ ਕਹਿਰ ਦੁਨੀਆ ਭਰ ਵਿਚ ਮੌਤਾਂ ਦੀ ਵਾਧਾ ਰਫ਼ਤਾਰ ਹੋਈ ਕਾਫੀ ਘੱਟ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਉਰੋ | September 26, 2020 11:26 AM

ਕੋਵਿਡ-19 ਦਾ ਕਹਿਰ ਦੁਨੀਆ ਭਰ ਵਿਚ ਲਗਾਤਾਰ ਜਾਰੀ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਨਵੇਂ ਮਰੀਜ਼ਾਂ ਅਤੇ ਮੌਤਾਂ ਦੀ ਵਾਧਾ ਰਫ਼ਤਾਰ ਕਾਫੀ ਘੱਟ ਹੋਈ ਹੈ ।

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ
ਮਰੀਜ਼ ਮੌਤਾਂ ਤੰਦਰੁਸਤ ਹੋਏ
3, 27, 51, 051 9, 92, 968 2, 41, 67, 448

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ ਮੌਤਾਂ
3, 17, 640 5808

ਕੁਲ ਮਰੀਜ਼ਾਂ ਤੇ ਮੌਤਾਂ ਦੇ ਮਾਮਲਿਆਂ ਵਿੱਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ ਸਥਾਨ ਤੇ ਜਦਕਿ ਭਾਰਤ ਦੂਜੇ ਸਥਾਨ ਤੇ ਹੈ

ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 85 ਹਜ਼ਾਰ ਤੋਂ ਜ਼ਿਆਦਾ ਨਵੇਂ ਕੋਵਿਡ-19 ਮਰੀਜ਼ਾਂ ਦਾ ਵਾਧਾ ਹੋਇਆ ਜੋ ਕਲ੍ਹ ਹੋਏ ਵਾਧੇ ਦੇ ਕਰੀਬ ਹੈ ਪਰ ਵਾਧਾ ਦਰ ਦੁਨੀਆ ਭਰ ਵਿਚ ਸਭ ਤੋਂ ਵੱਧ ਹੈ

ਭਾਰਤ ਦੀ ਮੌਜੂਦਾ ਸਥਿਤੀ 59 ਲੱਖ ਤੋਂ ਵੱਧ
ਕੁਲ ਟੈਸਟ 6, 89, 28, 440
ਕੁਲ ਪਾਜ਼ਿਟਿਵ 59, 01, 571
ਕੁਲ ਮੌਤਾਂ 93, 410
ਠੀਕ ਹੋਏ 48, 46, 168

ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ ਮੌਤਾਂ ਟੈੱਸਟ ਹੋਏ
85468 1093 14, 92, 409

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ