ਟ੍ਰਾਈਸਿਟੀ

ਵਿਕਾਸ ਦੇ ਕੰਮਾਂ ਲਈ ਸ ਜਗਮੋਹਨ ਸਿੰਘ ਕੰਗ ਦਾ ਅਸ਼ੀਰਵਾਦ ਹਮੇਸ਼ਾ ਮੇਰੇ ਨਾਲ - ਡਾ: ਬੰਗੜ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | September 26, 2020 06:55 PM


ਖਰੜ:- ਚੰਡੀਗੜ੍ਹ ਇਨਕਲੇਵ ਵਾਰਡ ਨੰਬਰ ਚਾਰ ਵੱਲੋਂ ਡਾਕਟਰ ਰਘਵੀਰ ਸਿੰਘ ਬੰਗੜ ਬਲਾਕ ਕਾਂਗਰਸ ਖਰੜ ਦੇ ਉਪ ਪ੍ਰਧਾਨ ਨੂੰ ਬੁਲਾ ਕੇ ਮੀਟਿੰਗ ਕੀਤੀ ਗਈ, ਅਤੇ ਡਾਕਟਰ ਬੰਗੜ ਵੱਲੋਂ ਵਾਰਡ ਅਤੇ ਖਰੜ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ, ਡਾਕਟਰ ਬੰਗੜ ਨੇ ਵਾਰਡ ਵਿੱਚ ਜਿੰਨੇ ਵੀ ਕੰਮ ਹੋ ਰਹੇ ਨੇ ਦੱਸਿਆ ਕਿ ਉਹ ਸਾਰੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਜਗਮੋਹਨ ਸਿੰਘ ਕੰਗ ਦੀ ਬਦੌਲਤ ਹੋ ਰਹੇ , ਡਾ ਬੰਗੜ ਨੇ ਕਿਹਾ ਕਿ ਸ਼ ਜਗਮੋਹਨ ਸਿੰਘ ਕੰਗ ਦਾ ਆਸ਼ੀਰਵਾਦ ਹਮੇਸ਼ਾ ਉਨ੍ਹਾਂ ਦੇ ਨਾਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਇਸ ਵਾਰਡ ਦੇ ਵਿਕਾਸ ਦੇ ਕੰਮ ਜਾਰੀ ਰਹਿਣਗੇ ਇਸ ਮੌਕੇ ਜਗਦੀਸ਼ ਸਿੰਘ, ਲਖਵੀਰ ਸਿੰਘ, ਰਕੇਸ਼ ਕੁਮਾਰ, ਊਧਮ ਸਿੰਘ, ਜਰਨੈਲ ਸਿੰਘ ਰੰਧਾਵਾ ਅਤੇ ਲਾਲ਼ ਸਿੰਘ ਕਿਰਨ ਕਰਿਆਨਾ ਹਾਜ਼ਰ ਸਨ

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ