ਟ੍ਰਾਈਸਿਟੀ

ਨੌਜਵਾਨਾਂ ਨੇ ਕਿਸਾਨ ਵਿਰੋਧੀ ਬਿਲਾਂ ਦੇ ਖਿਲਾਫ ਮੋਟਰ ਸਾਇਕਲ ਰੈਲੀ ਕੱਢੀ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 26, 2020 07:19 PM



ਖਰੜ :- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਸਬੰਧੀ ਬਿਲਾਂ ਦੇ ਰੋਸ ਵਜੋਂ ਯੂਥ ਕਲੱਬ ਦੇ ਨੌਜਵਾਨਾਂ ਵਲੋ ਸਾਂਝੇ ਤੌਰ ਤੇ ਕਾਲੇ ਝੰਡੇ ਮੋਟਰ ਸਾਇਕਲਾਂ ਤੇ ਲਗਾ ਕੇ ਮੋਟਰ ਸਾਇਕਲ ਰੈਲੀ ਕੱਢੀ ਗਈ। ਯੂਥ ਕਾਂਗਰਸ ਦੇ ਸਾਬਕਾ ਦਫਤਰ ਸਕੱਤਰ ਪਰਮਿੰਦਰ ਸਿੰਘ ਸੋਨਾ ਨੇ ਇਸ ਮੋਟਰ ਸਾਇਕਲ ਰੈਲੀ ਨੂੰ ਪਿੰਡ ਤੋਲੇਮਾਜਰਾ ਤੋਂ ਰਵਾਨਾ ਕੀਤਾ ਅਤੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਹ ਮੋਟਰ ਸਾਇਕਲ ਰੈਲੀ ਪਿੰਡ ਤੋਲੇਮਾਜਰਾ ਤੋਂ ਰਸਨਹੇੜੀ, ਮਗਰ, ਨੱਗਲ, ਬਡਾਲਾ ਨਿਆਂ ਸ਼ਹਿਰ , ਅਨਾਜ ਮੰਡੀ ਖਰੜ, ਮੇਨ ਬਜ਼ਾਰ ਖਰੜ ਨੂੰ ਹੁੰਦੀ ਹੋਈ ਸਮਾਪਿਤ ਹੋਈ। ਇਸ ਮੌਕੇ ਪਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਗਪਾਲ ਸਿੰਘ, ਸੁਰੇਸ਼ ਕੁਮਾਰ ਸਮੇਤ ਹੋਰ ਨੌਜਵਾਨ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ