ਟ੍ਰਾਈਸਿਟੀ

ਪਿੰਡ ਜੰਡਪੁਰ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਇਆ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 28, 2020 07:01 PM



ਖਰੜ :- ਪਿੰਡ ਜੰਡਪੁਰ ਵਾਰਡ ਨੰਬਰ ਚਾਰ ਖਰੜ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਦੇ ਉਪਲਕਸ਼ ਵਿੱਚ ਇੱਕ ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਬਲਾਕ ਕਾਂਗਰਸ ਖਰੜ ਦੇ ਉਪ ਪ੍ਰਧਾਨ ਡਾ ਰਘਵੀਰ ਸਿੰਘ ਬੰਗੜ ਪਹੁੰਚੇ। ਡਾ ਬੰਗੜ ਨੇ ਬੋਲਦੇ ਹੋਏ ਕਿਹਾ ਕਿ ਅੱਜ ਸਾਡੇ ਸਮਾਜ ਵਿੱਚ ਬੱਚਿਆਂ ਨੂੰ ਫਿਲਮਾਂ ਵਿੱਚ ਕੰਮ ਕਰਨ ਵਾਲੇ ਹੀਰੋ ਹੀਰੋਇਨ ਅਤੇ ਗਾਣੇ ਗਾਉਣ ਵਾਲੇ ਕਲਾਕਾਰਾਂ ਦਾ ਦਾ ਪਤਾ ਹੈ ਪਰ ਅਸਲੀ ਹੀਰੋ ਜਿਨ੍ਹਾਂ ਨੇ ਸਾਨੂੰ ਆਜ਼ਾਦੀ ਦਿਵਾਈ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਹੈ। ਇਸ ਲਈ ਸਾਨੂੰ ਬੱਚਿਆਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਉਣਾ ਪਵੇਗਾ। ਇਸ ਮੌਕੇ ਰਣਧੀਰ ਸਿੰਘ ਅਮਰਜੀਤ ਸਿੰਘ , ਦੀਦਾਰ ਸਿੰਘ ਬਲਵੀਰ ਸਿੰਘ, ਗਿਆਨ ਸਿੰਘ, ਅਵਤਾਰ ਸਿੰਘ , ਅਵਤਾਰ ਸਿੰਘ ਲਖਵਿੰਦਰ ਸਿੰਘ, ਦਵਿੰਦਰ ਸੈਣੀ, ਕਰਨੈਲ ਸਿੰਘ ਅਤੇ ਅਮਰੀਕ ਸਿੰਘ ਜੱਸਾ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ