ਸੰਸਾਰ

ਦੁਨੀਆ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 3,38 ਕਰੋੜ ਤੋਂ ਪਾਰ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਉਰੋ | September 30, 2020 07:44 PM

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਕੁਲ ਸਥਿਤੀ
ਮਰੀਜ਼ 3, 38, 37, 731
ਮੌਤਾਂ 10, 12, 582
ਤੰਦਰੁਸਤ ਹੋਏ 2, 51, 43, 073

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 2, 87, 227
ਮੌਤਾਂ ‌‌ 5843
(ਕਲ੍ਹ ਨਾਲੋਂ 56, 303 ਮਰੀਜ਼ ਅਤੇ 2002 ਮੌਤਾਂ ਵੱਧ)

ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 80 ਹਜ਼ਾਰ ਤੋਂ ਵੱਧ ਨਵੇਂ ਕੋਵਿਡ-19 ਮਰੀਜ਼ਾਂ ਦਾ ਵਾਧਾ ਹੋਇਆ ਜੋ ਕਲ੍ਹ ਨਾਲੋਂ 10, 829 ਵੱਧ ਹਨ

ਭਾਰਤ ਦੀ ਮੌਜੂਦਾ ਕੁਲ ਸਥਿਤੀ *ਸਵਾ 62 ਲੱਖ ਤੋਂ ਵੱਧ
ਟੈੱਸਟ 7, 31, 10, 041
ਪਾਜ਼ਿਟਿਵ 62, 23, 519
ਮੌਤਾਂ 97, 529
ਤੰਦਰੁਸਤ ਹੋਏ 51, 84, 634

ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 80, 500
ਮੌਤਾਂ 1, 178
ਟੈੱਸਟ ਹੋਏ 11, 42, 811
(ਕਲ੍ਹ ਨਾਲੋਂ 10, 829 ਮਰੀਜ਼, 401 ਮੌਤਾਂ ਅਤੇ 4, 33, 409 ਟੈੱਸਟ ਵੱਧ ਹਨ ਜਦਕਿ ਪ੍ਰਤੀ ਦਿਨ ਮਰੀਜ਼ਾਂ ਅਤੇ ਮੌਤਾਂ ਦੀ ਵਾਧਾ ਦਰ ਵੀ ਦੁਨੀਆ ਭਰ ਵਿਚ ਸਭ ਤੋਂ ਵੱਧ ਹੈ)

 

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ