ਸੰਸਾਰ

ਸਿੱਖ ਕੌਸਿਲ ਯੂਕੇ ਨੇ ਨਵੀਂ 5 ਮੈਂਬਰੀ ਪ੍ਰਬੰਧਕੀ ਕਮੇਟੀ ਬਣਾਈ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | September 30, 2020 05:29 PM

ਨਵੀਂ ਦਿੱਲੀ - ਸਿੱਖ ਕੌਸਿਲ ਵਲੋਂ ਕੀਤੇ ਗਏ ਇਕ ਸਮਾਗਮ ਅੰਦਰ 5 ਮੈਬਰੀਂ ਨਵੀ ਪ੍ਰਬੰਧਕੀ ਕਮੇਟੀ ਬਣਾਈ ਗਈ ਹੈ । ਜਿਸ ਵਿਚ ਗੁਰਪ੍ਰੀਤ ਸਿੰਘ ਆਨੰਦ ਨੂੰ ਜਨਰਲ ਸਕੱਤਰ, ਸੁਰਜੀਤ ਸਿੰਘ ਦੁਸਾਂਝ ਨੂੰ ਬੁਲਾਰਾ, ਜਗਜੀਤ ਸਿੰਘ ਨੂੰ ਖਜਾਨਚੀ, ਭਰੇਵਿੰਦਰ ਸਿੰਘ ਨੂੰ ਐਫੀਲੀਏਟ ਸੰਸਥਾਵਾਂ ਦੇ ਕੋਆਰਡੀਨੇਟਰ ਅਤੇ ਗੁਰਪ੍ਰੀਤ ਸਿੰਘ ਜੌਹਲ ਨੂੰ ਪ੍ਰਬੰਧਕੀ ਸਕੱਤਰ ਥਾਪਿਆ ਗਿਆ ਹੈ । ਕੌਸਿਲ ਵਲੋਂ ਭੇਜੇ ਗਏ ਪ੍ਰੈਸ ਨੋਟ ਮੁਤਾਬਿਕ ਇਸ ਨਵੀ ਟੀਮ ਅੰਦਰ ਸਾਰੇ ਹੀ ਪ੍ਰਤਿਭਾਵਾਨ ਮੈਬਂਰ ਹਨ ਅਤੇ ਬਹੁਤ ਸਾਰੀ ਕਾਬਲੀਅਤਾਂ ਅਤੇ ਕੰੰਮਕਾਜੀ ਮੁੱਹਰਤ ਰਖਦੇ ਹਨ । ਇਹ ਸਿੱਖ ਕੌਸਿਲ ਦਾ ਸਾਲ 2020-22 ਦਾ 6ਵਾਂ ਪ੍ਰਬੰਧਕੀ ਢਾਚਾਂ ਹੈ ਜਿਸਨੂੰ ਇਕ ਮਹੀਨੇ ਦੇ ਸਫਲਤਾਪੁਰਵਕ ਮੈਂਬਰਸ਼ਿਪ ਮੁਹਿੰਮ ਨਾਲ ਜਨਰਲ ਅਸੈਬਲੀ ਦੇ 100 ਤੋਂ ਵੱਧ ਡੈਲੀਗੇਟਾਂ ਨੇ ਮੰਨਜੂਰੀ ਦਿੱਤੀ ਹੈ । ਜਿਕਰਯੋਗ ਹੈ ਕਿ ਸਿੱਖ ਕੌਸਿਲ ਯੂਕੇ ਦੀ ਸਥਾਪਨਾ ਅਜ ਤੋਂ ਦਸ ਸਾਲ ਪਹਿਲਾਂ ਹੋਈ ਸੀ । ਸਿੱਖ ਕੌਂਸਲ ਯੂਕੇ, ਗੁਰਦੁਆਰਿਆਂ ਅਤੇ ਸਿੱਖ ਸੰਗਠਨਾਂ ਲਈ ਇੱਕ ਪਲੇਟਫਾਰਮ ਹੈ, ਜੋ ਸਿੱਖ ਕਾਰਜਾਂ ਵਿੱਚ ਯੋਗਦਾਨ ਪਾ ਰਹੀ ਹੈ

Have something to say? Post your comment

 

ਸੰਸਾਰ

ਕ੍ਰਿਕੇਟ ਸੇਵਾਵਾਂ ਸ਼ੁਰੂ ਕਰਨ ਲਈ ਪਿਕਸ ਸੋਸਾਇਟੀ ਅਤੇ ਐਲਐਮਐਸ ਕੈਨੇਡਾ ਬਣੇ ਆਪਸੀ ਸਾਂਝੇਦਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ