ਸੰਸਾਰ

24 ਘੰਟਿਆਂ ਦੌਰਾਨ ਦੁਨੀਆ ਵਿਚ ਕੋਵਿਡ-19 ਦੇ 3,13,099 ਮਰੀਜ਼ਾਂ ਦਾ ਵਾਧਾ ਹੋਇਆ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਉਰੋ | October 01, 2020 11:27 AM

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਕੁਲ ਸਥਿਤੀ
ਮਰੀਜ਼ 341, 53, 075
ਮੌਤਾਂ 10, 18, 732
ਤੰਦਰੁਸਤ ਹੋਏ 2, 54, 24, 847

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 3, 13, 099
ਮੌਤਾਂ ‌‌ 6, 202
(ਕਲ੍ਹ ਨਾਲੋਂ 24, 914 ਮਰੀਜ਼ ਅਤੇ 356 ਮੌਤਾਂ ਵੱਧ)

ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 86 ਹਜ਼ਾਰ ਤੋਂ ਵੱਧ ਨਵੇਂ ਕੋਵਿਡ-19 ਮਰੀਜ਼ਾਂ ਦਾ ਵਾਧਾ ਹੋਇਆ

ਭਾਰਤ ਦੀ ਮੌਜੂਦਾ ਕੁਲ ਸਥਿਤੀ *ਸਵਾ 63 ਲੱਖ ਤੋਂ ਵੱਧ
ਟੈੱਸਟ 7, 41, 96, 729
ਪਾਜ਼ਿਟਿਵ 63, 10, 267
ਮੌਤਾਂ 98, 708
ਤੰਦਰੁਸਤ ਹੋਏ 52, 70, 007

ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 86, 748
ਮੌਤਾਂ 1, 179
ਟੈੱਸਟ ਹੋਏ 10, 86, 688
(ਕਲ੍ਹ ਨਾਲੋਂ 6, 248 ਮਰੀਜ਼, ਸਿਰਫ 01 ਮੌਤ ਅਤੇ 56, 123 ਟੈੱਸਟ ਵੱਧ ਹਨ ਜਦਕਿ ਪ੍ਰਤੀ ਦਿਨ ਮਰੀਜ਼ਾਂ ਅਤੇ ਮੌਤਾਂ ਦੀ ਵਾਧਾ ਦਰ ਵੀ ਦੁਨੀਆ ਭਰ ਵਿਚ ਸਭ ਤੋਂ ਵੱਧ ਹੈ)

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ