ਟ੍ਰਾਈਸਿਟੀ

ਮੁਜਰਮਾਂ ਨੂੰ ਸੁਣਾਈ ਜਾਵੇ ਫਾਂਸੀ ਦੀ ਸਜ਼ਾ- ਡਾ: ਬੰਗੜ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | October 01, 2020 07:34 PM



ਖਰੜ :- ਪਿੰਡ ਹਰਲਾਲਪੁਰ ਵਾਰਡ ਨੰਬਰ 4 ਖਰੜ ਵਿਖੇ ਉੱਤਰ ਪ੍ਰਦੇਸ਼ ਹਾਥਰਸ ਵਿਖੇ 20 ਸਾਲਾ ਨੌਜਵਾਨ ਧੀ ਮਾਨਸੀ ਵਾਲਮੀਕਿ ਨਾਲ ਚਾਰ ਦਰਿੰਦਿਆਂ ਵੱਲੋਂ ਗੈਂਗਰੇਪ ਕਰਨ ਉਪਰੰਤ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਅਤੇ ਆਪਣੀ ਦਾਸਤਾਂ ਨਾ ਦੱਸ ਸਕੇ ਜੀਭ ਕੱਟ ਕੇ ਜੁਰਮ ਕੀਤਾ ਗਿਆ। ਡਾ ਰਘਵੀਰ ਸਿੰਘ ਬੰਗੜ ਨੇ ਕਿਹਾ ਕਿ ਮੋਦੀ ਸਰਕਾਰ ਕਿਸ ਰਾਮਰਾਜ ਦੀ ਗੱਲ ਕਰਦੀ ਹੈ, ਜਿੱਥੇ ਧੀਆਂ ਭੈਣਾਂ ਦੀ ਇੱਜ਼ਤ ਨਹੀਂ ਕੀਤੀ ਜਾਂਦੀ। ਲੋਕਾਂ ਨੇ ਇਕੱਠੇ ਹੋ ਕੇ ਜਿੱਥੇ ਕੇਂਦਰ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਉੱਥੇ ਹੀ ਜੋਗੀ -ਮੋਦੀ ਮੁਰਦਾਬਾਦ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ। ਡਾ ਬੰਗੜ ਨੇ ਕਿਹਾ ਕਦੀ ਵੀ ਦਲਿਤ ਪਰਿਵਾਰਾਂ ਤੇ ਕਿੱਤਿਆ ਜਾ ਰਿਹਾ ਅੱਤਿਆਚਾਰ ਸਹਿਣ ਨਹੀਂ ਕੀਤਾ ਜਾਵੇਗਾ। ਅਸੀਂ ਅਪੀਲ ਕਰਦੇ ਹਾਂ ਕਿ ਇਨ੍ਹਾਂ ਚਾਰਾਂ ਦਰਿੰਦਿਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਵੇ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ