ਟ੍ਰਾਈਸਿਟੀ

ਨਵੀਆਂ ਪਾਰਕਾਂ ਦਾ ਕੀਤਾ ਜਾਵੇਗਾ ਨਿਰਮਾਣ -ਡਾ: ਬੰਗੜ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | October 04, 2020 07:33 PM


ਖਰੜ- ਵਾਰਡ ਨੰਬਰ 4 ਵਿੱਚ ਪੈਂਦੀ ਕਾਲੋਨੀ ਮੰਡੇਰ ਨਗਰ ਦੀਆਂ ਪਾਰਕਾਂ ਦੀ ਸਾਂਭ ਸੰਭਾਲ ਲਈ ਬੁਸ਼ ਕਟਰ ਮਸ਼ੀਨ ਡਾਕਟਰ ਰਘਬੀਰ ਸਿੰਘ ਬੰਗੜ ਉਪ ਪ੍ਰਧਾਨ ਬਲਾਕ ਕਾਂਗਰਸ ਖਰੜ ਵੱਲੋਂ ਮੁੰਡੇਰ ਨਗਰ ਵੈੱਲਫੇਅਰ ਐਸੋਸੀਏਸ਼ਨ ਨੂੰ ਦਾਨ ਕੀਤੀ ਗਈ . ਮੁੰਡੇਰ ਨਗਰ ਐਸੋਸੀਏਸ਼ਨ ਵੱਲੋਂ ਡਾਕਟਰ ਬੰਗੜ ਦਾ ਧੰਨਵਾਦ ਕੀਤਾ ਗਿਆ . ਡਾ ਬੰਗੜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਾਰਡ ਨੰਬਰ ਚਾਰ ਵਿੱਚ ਪੈਂਦੇ ਜੰਡਪੁਰ ਹਰਲਾਲਪੁਰ ਤੇ ਕਾਲੋਨੀਆਂ ਵਿੱਚ ਢੁੱਕਵਾ ਸਥਾਨ ਦੇਖ ਕੇ ਪਾਰਕਾਂ ਦਾ ਨਿਰਮਾਣ ਕੀਤਾ ਜਾਵੇਗਾ . ਇਸ ਮੌਕੇ ਸੁਖਦੇਵ ਸਿੰਘ ਰੰਧਾਵਾ, ਚੰਨਣ ਰਾਮ, ਸ਼ੇਰ ਸਿੰਘ, ਸੁਰਿੰਦਰ ਪਵਾਰ, ਕਮਲਾ ਪ੍ਰਸਾਦ , ਮਨਦੀਪ ਸਿੰਘ , ਰਤਨ ਸਿੰਘ , ਰਾਜਪਾਲ ਸ਼ਰਮਾ , ਜੈ ਸਿੰਘ ਮੱਲ੍ਹੀ ਅਤੇ ਸੁਖਦੇਵ ਸਿੰਘ ਭੱਟੀ ਹਾਜ਼ਰ ਸਨ

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ