ਟ੍ਰਾਈਸਿਟੀ

ਖਰੜ - ਬਡਾਲਾ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | October 06, 2020 06:32 PM



ਖਰੜ: ਬਡਾਲਾ ਰੋਡ ਖਰੜ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦਾ ਆਰੰਭ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਈ ਸੁਨੀਲ ਕੁਮਾਰ ਨੇ ਦੱਸਿਆ ਕਿ ਬਡਾਲਾ ਰੋਡ ਤੇ ਦੁਕਾਨਦਾਰਾਂ ਰੇਹੜੀ ਵਾਲਿਆਂ ਅਤੇ ਹੋਰ ਹੋਰਨਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਸਨ ਜਿਸ ਕਾਰਨ ਜਨਤਾ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ।ਇਨ੍ਹਾਂ ਨਾਜਾਇਜ਼ ਕਬਜ਼ਿਆਂ ਦੀਆਂ ਪ੍ਰੇਸ਼ਾਨੀਆਂ ਤੋਂ ਨਿਜਾਤ ਪਾਉਣ ਲਈ ਐਸਡੀਐਮ ਖਰੜ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਦੁਕਾਨਦਾਰਾਂ ਅਤੇ ਹੋਰਨਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ।ਇਸੇ ਮੁਹਿੰਮ ਤਹਿਤ ਅੱਜ ਬਡਾਲਾ ਰੋਡ ਖਰੜ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ।ਇਸ ਮੌਕੇ ਐੱਸਡੀਓ ਹਰਪ੍ਰੀਤ ਪਿਆਰਾ ਜੇਈ ਅਨਿਲ ਕੁਮਾਰ ਜੇਈ ਰਾਜੇਸ਼ ਕੁਮਾਰ ਜਸਵਿੰਦਰ ਸਿੰਘ ਬਲਵੀਰ ਸਿੰਘ ਪਾਕਾ ਆਦਿ ਮੌਜੂਦ ਸਨ

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ