ਟ੍ਰਾਈਸਿਟੀ

ਕੋਵਿਡ ਦਾ ਟੈਸਟ ਕਰਨ ਲਈ ਦੁਸਹਿਰਾ ਗਰਾਊਡ ਖਰੜ ਵਿਖੇ ਲਗਾਏ ਜਾ ਰਹੇ ਵਿਸ਼ੇਸ਼ ਕੈਪ: ਹਿਮਾਸੂੰ ਜੈਨ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | October 06, 2020 06:39 PM


ਖਰੜ: ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ-19 ਦਾ ਮੁਫਤ ਟੈਸਟ ਕਰਨ ਲਈ ਦੁਸਾਹਿਰਾ
ਗਰਾਊਡ ਵਿਖੇ ਵਿਸੇਸ ਤੌਰ ਕੈਂਪ ਲਗਾਏ ਜਾ ਰਹੇ ਹਨ। ਐਸ ਡੀ ਐਮ ਖਰੜ ਹਿਮਾਸੂੰ ਜੈਨ ਨੈ ਦਸਿਆ ਕਿ ਰੋਜ਼ਾਨਾ ਸਵੇਰੇ 9 ਤੋਂ ਸ਼ਾਮੀ 4 ਵਜੇ ਤੱਕ ਸਿਵਲ ਹਸਪਤਾਲ ਖਰੜ ਦੀਆਂ ਦੋ ਟੀਮਾਂ ਕੈਪ ਵਿਚ ਪੁੱਜੇ ਵਸਨੀਕਾਂ ਦੇ ਕੋਵਿਡ-19 ਸਬੰਧੀ ਟੈਸਟ ਕਰਨਗੇ ਅਤੇ ਮੌਕੇ ਤੇ ਹੀ ਰਿਪੋਰਟ ਦਿੱਤੀ
ਜਾਵੇਗੀ। ਉਨ੍ਹਾਂ ਦਸਿਆ ਕਿ ਜਿਸ ਕਿਸੇ ਦਾ ਵੀ ਟੈਸਟ ਪਾਜ਼ੇਟਿਵ ਪਾਇਆ ਜਾਂਦਾ ਹੈ ਉਸ ਨੂੰ
ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਨੂੰ ਆਪਣੇ ਆਪਣੇ ਘਰਾਂ ਵਿਚ ਇਕਾਂਸਵਾਤ
ਰਹਿਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਤਾਂ ਕਿ ਇਹ ਬਿਮਾਰੀ ਅੱਗੇ ਨਾ ਫੈਲ ਸਕੇ।
ਉਨ੍ਹਾਂ ਖਰੜ ਸਹਿਰ ਨਿਵਾਸੀਆਂ, ਦੁਕਾਨਦਾਰਾਂ ਅਤੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ
ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ