ਹਰਿਆਣਾ

ਹਰਿਆਣਾ ਦੀ ਮੰਡੀਆਂ ਵਿਚ ਅੱਜ 17,85,582.59 ਕੁਇੰਟਲ ਝੋਨਾ ਪਹੁੰਚਿਆ,

ਕੌਮੀ ਮਾਰਗ ਬਿਊਰੋ | October 06, 2020 07:59 PM

ਚੰਡੀਗੜ, ਹਰਿਆਣਾ ਦੀ ਮੰਡੀਆਂ ਵਿਚ ਅੱਜ 17, 85, 582.59 ਕੁਇੰਟਲ ਝੋਨਾ ਪਹੁੰਚਿਆ,  ਜਿਸ ਵਿੱਚੋਂ 1, 02, 003.165 ਕੁਇੰਟਲ ਦੀ ਖਰੀਦ ਹੋਈ|
ਖੁਰਾਕ,  ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਪੀ.ਕੇ. ਦਾਸ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਫਸਲ ਤੋਂ ਇਲਾਵਾ,  ਮੰਡੀ ਵਿਚ 84, 930.88 ਕੁਇੰਟਲ ਬਾਜਰੇ ਦੀ ਆਮਦ ਹੋਈ,  ਜਿਸ ਵਿੱਚੋਂ 31, 999.26 ਕੁਇੰਟਲ ਦੀ ਖਰੀਦ ਹੋਈਇਸ ਤੋਂ ਇਲਾਵਾ, 1, 351.33 ਕੁਇੰਟਲ ਮੱਕੀ ਦੀ ਆਮਦ ਹੋਈ ਜਿਸ ਵਿੱਚੋਂ 224 ਕੁਇੰਟਲ ਦੀ ਖਰੀਦ ਕੀਤੀ ਗਈ|
ਸ੍ਰੀ ਦਾਸ ਨੇ ਕਿਹਾ ਕਿ ਸੂਬੇ ਤੋਂ ਬਾਹਰ ਦੇ ਕਿਸਾਨਾਂ ਲਈ ਝੋਨੇ ਦੀ ਖਰੀਦ ਦੇ ਲਈ ਮੇਰੀ ਫਸਲ-ਮੇਰਾ ਬਿਊਰਾ ਪੋਰਟਲ 'ਤੇ ਰਜਿਸਟ੍ਰੇਸ਼ਣ ਖੋਲ ਦਿੱਤਾ ਗਿਆ ਹੈ ਅਤੇ ਕਿਸਾਨਾਂ ਨੂੰ ਆਪਣੇ ਨਾਲ ਇਸ ਸਬੰਧ ਦੇ ਦਸਤਾਵੇਜਾਂ ਦੀ ਪ੍ਰਮਾਣਿਤ ਕਾਪੀਆਂ ਲਿਆਉਣੀਆਂ ਚਾਹੀਦੀਆਂ ਹਨ ਕਿ ਉਨਾਂ ਨੂੰ ਮਾਲਕ ਜਾਂ ਕਿਰਾਏਦਾਰ ਵਜੋ ਆਪਣੇ ਖੇਤਾਂ ਵਿਚ ਝੋਨੇ ਦੀ ਫਸਲ ਬੋਈ ਹੈ|

 

Have something to say? Post your comment

 

ਹਰਿਆਣਾ

ਸਾਰੇ ਜ਼ਿਲ੍ਹਾ ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਬਿਪਲਬ ਕੁਮਾਰ ਦੇਬ ਦੀ ਨਾਮਜ਼ਦਗੀ ਵਿੱਚ ਸ਼ਾਮਲ ਹੋਣ ਲਈ ਤ੍ਰਿਪੁਰਾ ਪਹੁੰਚੇ

ਲੋਕਤੰਤਰ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋੇ - ਮੁੱਖ ਚੋਣ ਅਧਿਕਾਰੀ

ਹਰਿਆਣਾ ਵਿਚ ਛੇਵੇਂ ਪੜਾਅ ਵਿਚ ਹੋਵੇਗਾ ਲੋਕਸਭਾ ਆਮ ਚੋਣ ਦੀ ਵੋਟਿੰਗ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਨਾਇਬ ਸੈਣੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਮਾਜਰਾ ਪੁੱਜੇ

ਭਾਜਪਾ ਹਰਿਆਣਾ ਦੀਆਂ 10 'ਚੋਂ 10 ਲੋਕ ਸਭਾ ਸੀਟਾਂ ਵੱਡੇ ਫਰਕ ਨਾਲ ਜਿੱਤੇਗੀ : ਮੁੱਖ ਮੰਤਰੀ ਨਾਇਬ ਸੈਣੀ

ਰਾਜ ਪੱਧਰ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਕੀਤੀ ਗਈ ਗਠਨ

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਲੋਕਸਭਾ ਚੋਣ ਸਪੰਨ ਕਰਵਾਉਣ ਲਈ ਹਰਿਆਣਾ ਪੁਲਿਸ ਵੱਲੋਂ ਸਥਾਪਿਤ ਕੀਤਾ ਗਿਆ ਇਲੈਕਸ਼ਨ ਸੈਲ

ਨਿਰਪੱਖ , ਸਵੱਛ ਅਤੇ ਪਾਰਦਰਸ਼ੀ ਚੋਣ ਕਰਵਾਉਣ ਵਿਚ ਨਾਗਰਿਕ ਵੀ ਕਰਨ ਸਹਿਯੋਗ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ