ਟ੍ਰਾਈਸਿਟੀ

ਡਾ: ਬੰਗੜ ਨੇ ਕੀਤੀ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | October 07, 2020 06:06 PM



ਖਰੜ :- ਖਰੜ ਦੇ ਪਿੰਡ ਹਰਲਾਲਪੁਰ ਵਾਰਡ ਨੰਬਰ 4 ਵਿਖੇ ਅੱਜ ਬਲਾਕ ਕਾਂਗਰਸ ਖਰੜ ਦੇ ਉਪ ਪ੍ਰਧਾਨ ਡਾ ਰਘਵੀਰ ਸਿੰਘ ਬੰਗੜ ਵੱਲੋਂ ਪਿੰਡ ਦੀ ਗਲੀ ਤੇ ਪੇਵਰ ਬਲਾਕ ਲੱਗਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਡਾਕਟਰ ਰਘਵੀਰ ਸਿੰਘ ਬੰਗੜ ਨੇ ਬੋਲਦੇ ਹੋਏ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸਰਦਾਰ ਜਗਮੋਹਨ ਸਿੰਘ ਜੀ ਕੰਗ ਦੀ ਬਦੌਲਤ ਖਰੜ ਸ਼ਹਿਰ ਅਤੇ ਪਿੰਡਾਂ ਦੇ ਵਿਚ ਵਿਕਾਸ ਦੇ ਕੰਮ ਪੂਰੀ ਤੇਜ਼ੀ ਨਾਲ ਚੱਲ ਰਹੇ ਹਨ । ਸ਼ੇਰ ਸਿੰਘ ਅਤੇ ਸੰਤ ਸਿੰਘ ਵੱਲੋਂ ਡਾ: ਬੰਗੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਪ੍ਰਧਾਨ ਅਲਪਾਈਨ ਸਿਟੀ ਲਖਵਿੰਦਰ ਸਿੰਘ , ਗਿਆਨ ਸਿੰਘ, ਦਿਲਬਾਗ ਸਿੰਘ , ਸ਼ੇਰ ਸਿੰਘ , ਅਮਰੀਕ ਸਿੰਘ ਜੱਸਾ, ਛੱਜੂ ਸਿੰਘ, ਜਗਪ੍ਰੀਤ ਸਿੰਘ ਜੱਗੀ, ਸੰਤ ਸਿੰਘ ਅਤੇ ਬੰਤ ਸਿੰਘ ਹਾਜ਼ਰ ਸਨ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ