ਸੰਸਾਰ

ਕੋਵਿਡ -19 ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ 2,78,013 ਮਰੀਜ਼ ਵਧੇ ਪਰ ਕਲ੍ਹ ਨਾਲੋਂ 81,257 ਘੱਟ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਊਰੋ | October 12, 2020 09:56 AM

ਕੋਵਿਡ -19 ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ 2, 78, 013 ਮਰੀਜ਼ ਵਧੇ ਪਰ ਕਲ੍ਹ ਨਾਲੋਂ 81, 257 ਘੱਟ

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਕੁਲ ਸਥਿਤੀ
ਮਰੀਜ਼ 3, 77, 40, 227
ਮੌਤਾਂ 10, 81, 408
ਤੰਦਰੁਸਤ ਹੋਏ 2, 83, 46, 455

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 2, 78, 013
ਮੌਤਾਂ 3, 874
(ਕਲ੍ਹ ਨਾਲੋਂ 81, 257 ਮਰੀਜ਼ ਅਤੇ 1, 288 ਮੌਤਾਂ ਘੱਟ)

ਭਾਰਤ ਦੀ ਮੌਜੂਦਾ ਕੁਲ ਸਥਿਤੀ *71 ਲੱਖ ਤੋਂ ਵੱਧ
ਟੈੱਸਟ 8, 68, 77, 242
ਪਾਜ਼ਿਟਿਵ 71, 19, 300
ਮੌਤਾਂ 1, 09, 184
ਤੰਦਰੁਸਤ ਹੋਏ 61, 46, 427

ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 67, 757
ਮੌਤਾਂ 813
ਟੈੱਸਟ ਹੋਏ 10, 78, 544
*(ਕਲ੍ਹ ਨਾਲੋਂ 6, 778 ਮਰੀਜ਼ ਤੇ 108 ਮੌਤਾਂ ਘੱਟ ਹਨ ਅਤੇ
85, 474, ਟੈੱਸਟ ਘੱਟ ਵੀ ਹੋਏ ਹਨ ਜਦਕਿ ਪ੍ਰਤੀ ਦਿਨ ਮਰੀਜ਼ਾਂ ਅਤੇ ਮੌਤਾਂ ਦੀ ਵਾਧਾ ਦਰ ਦੁਨੀਆ ਭਰ ਵਿਚ ਸਭ ਤੋਂ ਵੱਧ ਹੈ)*

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ