ਹਰਿਆਣਾ

ਸੂਬੇ ਵਿਚ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਸਖਤ ਕਦਮ ਚੁੱਕੇ - ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ

ਦਵਿੰਦਰ ਸਿੰਘ ਕੋਹਲੀ | October 12, 2020 06:06 PM


ਚੰਡੀਗੜ,  ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ.ਪੀ. ਦਲਾਲ ਨੇ ਕਿਹਾ ਹੈ ਕਿ ਪਿਛਲੇ ਛੇ ਸਾਲਾਂ ਤੋਂ ਕੇਂਦਰ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਸੂਬੇ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਨੂੰ ਆਰਥਿਕ ਰੂਪ ਤੋਂ ਖੁਸ਼ਹਾਲ  ਬਨਾਉਣ ਲਈ ਠੋਸ ਕਦਮ ਚੁੱਕੇ ਹਨਇਸ ਕੜੀ ਵਿਚ ਡਿਜੀਟਲ ਰਾਹੀਂ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ|
ਸ੍ਰੀ ਦਲਾਲ ਨੇ ਕਿਹਾ ਕਿ ਕੋਵਿਡ-19 ਦੌਰਾਨ ਲਾਕਡਾਊਨ ਸਮੇਂ ਵਿਚ ਵੀ ਲਗਭਗ 17 ਲੱਖ ਕਿਸਾਨ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਪਹੁੰਚਾਉਣ ਲਈ ਕਈ ਕਈ ਨਵੀਂ ਯੋਜਨਾਵਾਂ ਬਣਾ ਕੇ ਉਨਾਂ ਦੇ ਆਰਥਿਕ ਵਿਕਾਸ ਦੇ ਦਰਵਾਜੇ ਖੋਲੇ ਹਨਕਿਉਂਕਿ ਕਿਸਾਨਾਂ ਖੁਸ਼ਹਾਲ ਤਾਂ ਹਰਿਆਣਾ ਖੁਸ਼ਹਾਲ,  ਹਰਿਆਣਾ ਖੁਸ਼ਹਾਲ ਤਾਂ ਦੇਸ਼ ਖੁਸ਼ਹਾਲ|
ਸ੍ਰੀ ਦਲਾਲ ਨੇ ਕਿਹਾ ਕਿ ਸਰਕਾਰ ਦੀ ਸੋਚ ਹੈ ਕਿ ਕਿਸਾਨ ਨੂੰ ਆੜਤੀ ਤੇ ਸਾਹੂਕਾਰ ਦੇ ਕੋਲ ਘੱਟ ਤੋਂ ਘੱਟ ਉਧਾਰ ਲਈ ਜਾਣਾ ਪਵੇ,  ਇਸ ਦੇ ਲਈ ਐਮਰਜੈਂਸੀ ਸਥਿਤੀ ਵਿਚ ਕਿਸਾਨਾਂ ਨੂੰ ਜਲਦੀ ਆਰਥਿਕ ਸਹਾਇਤਾ ਮਹੁਇਆ ਕਰਵਾਉਣ ਦੇ ਲਈ ਇਕ ਐਮਰਜੈਂਸੀ ਫੰਡ ਤਿਆਰ ਕਰਨ ਦਾ ਪ੍ਰਸਤਾਵ ਵੀ ਵਿਚਾਰਧੀਨ ਹੈ|
ਕਿਸਾਨਾਂ ਦੀ ਖੁਸ਼ਹਾਲੀ ਲਈ ਹਰਿਆਣਾ ਦੀ ਪਹਿਲ 'ਤੇ ਹੀ ਸਰਕਾਰ ਨੇ ਸਾਲ 2017 ਤੋਂ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਹਰ ਸਾਲ ਸਮੇਂ ਤੋਂ ਪਹਿਲਾਂ ਐਲਾਨ ਕਰਨਾ ਸ਼ੁਰੂ ਕੀਤਾ ਹੈਇਸ ਸਾਲ ਵੀ ਖਰੀਫ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲਾਂ ਵਿਚ ਖੇਤੀਬਾੜੀ ਲਾਗਤ ਦੇ 50 ਤੋਂ 83 ਫੀਸਦੀ ਦਾ ਵਾਧਾ ਕੀਤਾ ਗਿਆ ਹੈਜੇਕਰ ਸਾਲ 2017 ਤੋਂ ਸਾਲ 2022 ਤਕ ਇਸ ਵਾਧੇ ਦਾ ਵਿਸ਼ਲੇਸ਼ਣ ਕੀਤਾ ਜਾਵੇ ਤਾਂ ਅਸੀਂ ਇਸ ਨਤੀਜੇ 'ਤੇ ਆਸਾਨੀ ਨਾਲ ਪਹੁੰਚ ਸਕਦੇ ਨ ਕਿ ਇਸ ਤੋਂ ਪ੍ਰਧਾਨ ਮੰਤਰੀ ਦੇ ਟੀਚੇ ਦੇ ਅਨੁਰੂਪ ਕਿਸਾਨਾਂ ਦੀ ਆਮਦਨ ਸਾਲ 2022 ਤਕ ਲਗਭਗ ਦੁਗਣੀ ਹੋ ਜਾਵੇਗੀ|
ਸ੍ਰੀ ਦਲਾਲ ਨੇ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਸਬੰਧੀ ਖੇਤਰਾਂ ਤੋਂ ਵੀ ਵਧੇ,  ਜਿਸ ਵਿਚ ਪਸ਼ੂਪਾਲਣ ਇਕ ਪ੍ਰਮੁੱਖ ਖੇਤਰ ਹੈਹਰਿਆਣਾ ਨੂੰ ਪ੍ਰਤੀ ਵਿਅਕਤੀ ਦੁੱਧ ਉਤਪਾਦਕਤਾ ਵਿਚ ਵੀ ਦੇਸ਼ ਦਾ ਇਕ ਮੋਹਰੀ ਸੂਬਾ ਬਨਾਉਣ ਲਈ ਕਿਸਾਨ ਕ੍ਰੇਡਿਟ ਕਾਰਡ ਦੀ ਤਰਜ 'ਤੇ ਪਸ਼ੂਧਨ ਕ੍ਰੇਡਿਟ ਕਾਰਡ  ਯੋਜਨਾ ਤਿਆਰ ਕੀਤੀ ਗਈ ਹੈਇਸ ਯੋਜਨਾ ਦੇ ਤਹਿਤ ਪਸ਼ੂਪਾਲਕਾਂ ਨੂੰ ਪਸ਼ੂਆਂ ਦੇ ਰੱਖ-ਰਖਾਵ ਦੇ ਲਈ ਕਰਜੇ ਵਜੋਂ ਸਹਾਇਤਾ ਦਿੱਤੀ ਜਾ ਰਹੀ ਹੈ ਜਿਸ ਦੀ ਵੱਧ ਤੋਂ ਵੱਧ ਸੀਮਾ ਲੱਖ ਰੁਪਏ ਹੈ|
ਹਰਿਆਣਾ ਵਿਚ ਲਗਭਗ 16 ਲੱਖ ਪਰਿਵਾਰ ਅਜਿਹੇ ਹਨ,  ਜਿਨਾਂ ਦੇ ਕੋਲ ਦੁਧਾਰੂ ਪਸ਼ੂ ਹਨ ਅਤੇ ਇੰਨਾਂ ਦੀ ਟੈਗਿੰਗ ਕੀਤੀ ਜਾ ਰਹੀ ਹੈਭਗੋਲਿਕ ਦ੍ਰਿਸ਼ਟੀ ਨਾਲ ਦਿੱਲੀ ਤੇ ਆਲੇ-ਦੁਆਲੇ ਦੀ ਲਗਭਗ ਕਰੋੜ ਆਬਾਦੀ ਦੀ ਰੋਜਮਰਾ ਦੀ ਫਲ-ਫੂਲ,  ਸਬਜੀ,  ਦੁੱਧ,  ਅੰਡੇ,  ਮਾਸ ਆਦਿ ਦੀ ਜਰੂਰਤਾਂ ਨੂੰ ਪੂਰਾ ਕਰਨ ਵਿਚ ਹਰਿਆਣਾ ਹੋਰ ਸੂਬਿਆਂ ਦੀ ਤੁਲਨਾ ਵਿਚ ਸੱਭ ਤੋਂ ਉਪਯੁਕਤ ਹੈਸੂਬੇ ਦੇ ਕਿਸਾਨ ਦੀ ਪਕੜ ਇਸ ਬਾਜਾਰ 'ਤੇ ਹੀ ਦਿਸ਼ਾ ਵਿਚ ਹਰਿਆਣਾ ਨੇ ਅੱਗੇ ਵੱਧਣ ਦੀ ਪਹਿਲ ਕੀਤੀ ਹੈ ਅਤੇ ਕਿਸਾਨਾਂ ਦੇ ਲਈ ਨਵੀਂ-ਨਵੀਂ ਯੋਜਨਾਵਾਂ ਤਿਆਰ ਕੀਤੀਆਂ ਹਨ|

 

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ