ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਫਿਰ ਇਕ ਵਾਰ ਇਸ ਮਹਾਮਾਰੀ ਨਾਲ ਲੜਨ ਦੀ ਸੁੰਹ ਲੈ ਕੇ ਸੂਬੇ ਦੇ ਲੋਕਾਂ ਨੂੰ ਆਪਣਾ ਸੰਦੇਸ਼ ਦਿੱਤਾ

ਦਵਿੰਦਰ ਸਿੰਘ ਕੋਹਲੀ | October 12, 2020 07:32 PM


ਚੰਡੀਗੜ,  - ਵਿਸ਼ਵ ਮਹਾਮਾਰੀ ਕੋਰੋਨਾ ਸੰਕ੍ਰਮਣ ਨੂੰ ਫੈਲਣ ਤੋਂ ਰੋਕਨ ਲਈ ਕੀਤੇ ਗਏ ਬਿਹਤਰ ਪ੍ਰਬੰਧਾਂ ਦੇ ਚਲਦੇ ਦੇਸ਼ ਦੇ ਸਾਹਮਣੇ ਇਕ ਉਦਾਹਰਣ ਪੇਸ਼ ਕਰਨ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਫਿਰ ਇਕ ਵਾਰ ਇਸ ਮਹਾਮਾਰੀ ਨਾਲ ਲੜਨ ਦੀ ਸੁੰਹ ਲੈ ਕੇ ਸੂਬੇ ਦੇ ਲੋਕਾਂ ਨੂੰ ਆਪਣਾ ਸੰਦੇਸ਼ ਦਿੱਤਾ|
ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਕਤੂਬਰ, 2020 ਨੂੰ ਦੇਸ਼ ਦੇ ਲੋਕਾਂ ਨੂੰ ਮਨ ਕੀ ਬਾਤ ਪ੍ਰੋਗ੍ਰਾਮ ਵਿਚ ਜਨ ਅੰਦੋਲਨ ਸੰਕਲਪ ਕੋਵਿਡ-19 ਦੇ ਨਾਂਅ ਨਾਲ ਸੁੰਹ ਦਿਵਾਉਣ ਦੀ ਸ਼ੁਰੂਆਤ ਕੀਤੀ ਸੀਉਸੀ ਕੜੀ ਵਿਚ ਅੱਜ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ ਤੋਂ ਉਹੀ ਸੁੰਹ ਲੈ ਕੇ ਲੋਕਾਂ ਨੂੰ ਇਸ ਮਹਾਮਾਰੀ ਨਾਲ ਲੜਨ ਦਾ ਸੰਕਲਪ ਦੋਹਰਾਇਆ|
ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਨੇ ਸੁੰਹ ਲੈਂਦੇ ਹੋਏ ਕਿਹਾ ਕਿ ਮੈਂ ਮਨੋਹਰ  ਲਾਲ ਸੰਕਲਪ ਲੈਂਦਾਂ/ਲੈਂਦੀ ਹੈ ਕਿ ਮੈਂ ਕੋਵਿਡ-19 ਦੇ ਬਾਰੇ ਵਿਚ ਚੌਕਸ ਰਹੁੰਗਾ/ਰਹੁੰਗੀ ਅਤੇ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਇਸ ਤੋਂ ਜੁੜੇ ਖਤਰੇ ਨੂੰ ਹਮੇਸ਼ਾ ਧਿਆਨ ਵਿਚ ਰੱਖੂੰਗਾ/ਰੱਖੂੰਗੀਮੈਂ ਇਸ ਘਾਤਕ ਵਿਸ਼ਾਣੂ ਦੇ ਪ੍ਰਸਾਰ ਨੂੰ ਰੋਕਨ ਸਬੰਧੀ ਸਾਰੇ ਜਰੂਰੀ ਸਾਵਧਾਨੀਆਂ ਵਰਤਣ ਦਾ ਵਚਨ ਦਿੰਦਾ/ਦਿੰਦੀ ਹਾਂ|
ਮੈਂ ਕੋਵਿਡ ਨਾਲ ਜੁੜੇ ਆਚਾਰ-ਵਿਹਾਰ ਦਾ ਅਨੁਸਰਣ ਕਰਨ ਅਤੇ ਦੂਜਿਆਂ ਨੂੰ ਵੀ ਇਸ ਦੇ ਲਈ ਪ੍ਰੋਤਸਾਹਿਤ ਕਰਨ ਦਾ ਵੀ ਵਚਨ ਦਿੰਾ/ਦਿੰਦੀ ਹਾਂਮੈਂ ਸਦਾ ਹੀ ਮਾਸਕ/ਫੇਸ ਕਵਰ ਪਹਿਨਾਗਾਂ/ਪਹਿਨੂੰਗੀ,  ਵਿਸ਼ੇਸ਼ਕਰ ਜਨਤਕ ਥਾਵਾਂ 'ਤੇ|
ਮੈਂ ਦੂਜਿਆਂ ਤੋਂ ਘੱਟ ਤੋਂ ਘੱਟ ਦੋ ਗਜ ਦੀ ਦੂਰੀ ਬਣਾ ਕੇ ਰੱਖੂਗਾਂ/ਰੱਖੂੰਗੇਮੈਂ ਆਪਣੇ ਹੱਥਾਂ ਨੂੰ ਨਿਯਮਤ ਰੂਪ ਨਾਲ ਹੋਰ ਚੰਗੀ ਤਰਾ ਸਾਬਣ ਅਤੇ ਪਾਣੀ ਨਾਲ ਧੋਵਾਂਗ/ਧੋਵਾਂਗੀਅਸੀ ਇਕੱਠੇ ਮਿਲ ਕੇ ਕੋਵਿਡ-19 ਦੇ ਖਿਲਾਫ ਇਸ ਲੜਾਈ ਨੂੰ ਜਿੱਤਾਗੇ|
ਮੁੱਖ ਸਕੱਤਰ ਵਿਜੈ ਵਰਧਨ ਤੋਂ ਇਲਾਵਾ ਹੋਰ ਸੀਨੀਅਰ ਪ੍ਰਸਾਸ਼ਨਿਕ ਅਧਿਕਾਰੀ ਤੇ ਸਕੱਤਰੇਤ ਦੇ ਅਧਿਕਾਰੀ ਅਤੇ ਕਰਮਚਾਰੀਆਂ ਨੇ ਮੁੱਖ ਮੰਤਰੀ ਦੇ ਨਾਲ ਕੋਵਿਡ-19 ਤੋਂ ਲੜਨ ਦੀ ਸੁੰਹ ਚੁੱਕੀਮੁੱਖ ਮੰਤਰੀ ਮਨੋਹਰ ਲਾਲ ਦੇ ਨਾਲ ਜਿਲਾ ਮਿਨੀ ਸਕੱਤਰੇਤਾਂ ਤੋਂ ਸਾਰੇ ਡਿਪਟੀ ਕਮਿਸ਼ਨਰਾਂ ਨੇ ਵੀ ਵਰਚੂਅਲ ਰਾਹੀਂ ਸੁੰਹ ਲਈ|

 

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ