ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨੇ ਪਾਣੀਪਤ ਵਿਚ ਖਰੀਦ ਪ੍ਰਕ੍ਰਿਆ ਦਾ ਅਚਨਚੇਤ ਨਿਰੀਖਣ ਕੀਤਾ

ਦਵਿੰਦਰ ਸਿੰਘ ਕੋਹਲੀ | October 14, 2020 07:13 PM


ਚੰਡੀਗੜ  - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਖਰੀਫ ਪ੍ਰਕ੍ਰਿਆ ਸੁਚਾਰੂਢੰਗ ਨਾਲ ਲਗਾਤਾਰ ਜਾਰੀ ਹੈਮੰਡੀਆਂ ਵਿਚ ਝੋਨੇ ਦੀ ਖਰੀਦ ਨਾਲ ਹੀ ਦਿਨਾਂ ਦੇ ਅੰਦਰ ਕਿਸਾਨਾਂ ਨੂੰ ਭੁਗਤਾਨ ਕੀਤਾ ਜਾ ਰਿਹਾ ਹੈਮੰਡੀਆਂ ਵਿਚ ਬਾਰਦਾਨੇ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ|
ਮੁੱਖ ਮੰਤਰੀ ਅੱਜ ਪਾਣੀਪਤ ਦੀ ਅਨਾਜ ਮੰਡੀ ਵਿਚ ਖਰੀਦ ਪ੍ਰਕ੍ਰਿਆ ਦਾ ਅਚਨਚੇਤ ਨਿਰੀਖਣ ਕਰ ਰਹੇ ਸਨ| ਉਨਾਂ ਨੇ ਭਾਰਤੀ ਖੁਰਾਕ ਨਿਗਮ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਖਰੀਦ ਕਰਵਾਉਣ ਦੇ ਆਦੇਸ਼ ਦਿੱਤੇਉਨਾਂ ਕਿਹਾ ਕਿ ਜਿੰਨਾਂ ਦੇ ਅਕਤੂਬਰ ਤਕ ਦੇ ਆਈ ਫਾਰਮ ਪ੍ਰਵਾਨ ਹੋ ਚੁੱਕੇ ਹਨ,  ਉਨਾਂ ਦੀ ਪੇਮੈਂਟ ਕੀਤੀ ਜਾ ਚੁੱਕੀ ਹੈ|
ਮੁੱਖ ਮੰਤਰੀ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗਲਬਾਤ ਵੀ ਕੀਤੀ ਅਤੇ ਉਨਾਂ ਦੀ ਸਮੱਸਿਆਵਾਂ ਵੀ ਸੁਣੀ| ਪੀਣ ਦੇ ਪਾਣੀ ਦੀ ਸਮੱਸਿਆ 'ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਤੁਰੰਤ ਪੀਣ ਦੇ ਪਾਣੀ ਲਈ ਟੈਂਕਰ ਖੜੇ ਕਰਵਾਉਣ ਦੇ ਆਦੇਸ਼ ਦਿੱਤੇ|  ਉਨਾਂ ਨੇ ਕਿਸਾਨਾਂ ਤੋਂ ਅਪੀਲ ਕੀਤੀ ਕਿ ਉਹ ਮੰਡੀ ਵਿਚ ਫਸਲਾਂ ਨੂੰ ਸੁੱਖਾ ਕਰ ਲਿਆਉਣ ਅਤੇ ਕਿਹਾ ਕਿ ਝੋਨੇ ਵਿਚ 17 ਤੋਂ 19 ਫੀਸਦੀ ਤਕ ਨਮੀ ਵਿਚ ਛੋਟ ਸਰਕਾਰ ਵੱਲੋਂ ਦਿੱਤੀ ਹੈ|
ਉਨਾਂ ਕਿਹਾ ਕਿ ਮੇਰੀ ਫਸਲ-ਮੇਰਾ ਬਿਓਰਾ ਪੋਟਰਲ ਦੀ ਤਕਨੀਕੀ ਸਮੱਸਿਆ ਦੂਰੀ ਕਰ ਦਿੱਤੀ ਗਈ ਹੈ ਅਤੇ ਇਹ ਮੁੜ ਚਲ ਰਹੀ ਹੈ| ਉਨਾਂ ਕਿਹਾ ਕਿ ਜੇਕਰ ਕੋਈ ਵੀ ਕਿਸਾਨ ਬਿਨਾਂ ਐਸਐਮਐਸ ਸੇਵਾ ਦੇ ਆਪਣੀ ਝੋਨੇ ਦੀ ਫਸਲ ਨੂੰ ਮੰਡੀਆਂ ਵਿਚ ਲਿਆਉਣੀ ਚਾਹੁੰੰਦੀ ਹੈ ਤਾਂ ਇਸ ਵਿਚ ਸਿਰਫ 25 ਫੀਸਦੀ ਤਕ ਦਾ ਵੀ ਪ੍ਰਵਧਾਨ ਹੈਮੁੱਖ ਮੰਤਰੀ ਦੇ ਗੇਟ ਪਾਸ ਦੀ ਸਮੱਸਿਆ ਦਾ ਵੀ ਛੇਤੀ ਹਲ ਕਰਵਾਉਣ ਦਾ ਭੋਰਸਾ ਦਿੱਤਾ|
ਮੁੱਖ ਮੰਤਰੀ ਨੇ ਕਿਹਾ ਕਿ ਅਜੇ ਤਕ ਸਰਕਾਰ ਵੱਲੋਂ ਲਗਭਗ 700 ਕਰੋੜ ਰੁਪਏ ਤਕ ਦੀ ਜਾਰੀ ਕਰ ਦਿੱਤੀ ਗਈ ਹੈਹਰ ਰੋਜ ਕਰੀਬ 200 ਕਰੋੜ ਰੁਪਏ ਤਕ ਦੀ ਅਦਾਇਗੀ ਦੀ ਭੁਗਤਾਨ ਕੀਤੀ ਜਾ ਰਹੀ ਹੈਉਨਾਂ ਕਿਹਾ ਕਿ ਸੂਬੇ ਸਰਕਾਰ ਕਿਸਾਨਾਂ ਦੀ ਸਮੱਸਿਆਵਾਂ ਨੂੰ ਦੂਰ ਕਰਨ ਪ੍ਰਤੀ  ਸੰਜੀਦਾ ਹੈਇਸ ਲਈ ਉਹ ਖੁਦ ਮੰਡੀਆਂ ਦਾ ਨਿਰੀਖਣ ਕਰ ਰਹੇ ਹਨਮੁੱਖ ਮੰਤਰੀ ਨੇ ਇਯ ਮੌਕੇ 'ਤੇ ਨਮੀ ਮਾਪਣ ਦੀ ਮਸ਼ੀਨ ਨਾਲ ਝੋਨੇ ਦੀ ਨਮੀ ਵੀ ਮਾਪੀ|

 

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ