ਹਰਿਆਣਾ

ਸੂਬੇ ਦੀ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਬਿਨਾਂ ਰੁਕਾਵਟ ਖਰੀਦੀ ਜਾ ਰਹੀ ਹੈ - ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ

ਕੌਮੀ ਮਾਰਗ ਬਿਊਰੋ | October 14, 2020 07:16 PM


ਚੰਡੀਗੜ,  ਹਰਿਆਣਾ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਸੂਬੇ ਦੀ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਖਰੀਦ ਬਿਨਾਂ ਰੁਕਾਵਟ ਕੀਤੀ ਜਾ ਰਹੀ ਹੈਸਰਕਾਰ ਕਿਸਾਨਾਂ ਦੇ ਹਿਤ ਲਈ ਵਚਨਬੱਧ ਹੈ|
ਖੇਤੀਬਾੜੀ ਮੰਤਰੀ ਸ੍ਰੀ ਦਲਾਲ ਅੱਜ ਭਿਵਾਨੀ ਵਿਚ ਆਪਣੀ ਰਿਹਾਇਸ਼ 'ਤੇ ਲੋਕਾਂ ਦੀ ਸਮੱਸਿਆਵਾਂ ਸੁਣ ਰਹੇ ਸਨਖੇਤੀਬਾੜੀ ਮੰਤਰੀ ਨੇ ਅਨੇਕ ਕਿਸਾਨਾਂ ਤੇ ਹਲਕਾ ਵਾਸੀਆਂ ਦੀ ਸਮੱਸਿਆਵਾਂ ਸੁਣੀ ਅਤੇ ਉਨਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ|
ਉਨਾਂ ਕਿਹਾ ਕਿ ਸਰਕਾਰ ਵੱਲੋਂ ਫਸਲ ਖਰੀਦ ਲਈ ਮੰਡੀਆਂ ਵਿਚ ਸਹੀ ਵਿਵਸਥਾ ਕੀਤੀ ਗਈ ਹੈਕਿਸਾਨਾਂ ਨੂੰ ਕਿਸੇ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ ਹੈਉਨਾਂ ਕਿਹਾ ਕਿ ਪਿਛਲੇ 10 ਦਿਨਾਂ ਵਿਚ ਸੂਬੇ ਵਿਚ ਕਰੀਬ 70, 000 ਮੀਟ੍ਰਿਕ ਟਨ ਤੋਂ ਵੱਧ ਬਾਜਰਾ ਅਤੇ 18 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਖਰੀਦੀ ਜਾ ਚੁੱਕੀ ਹੈਉਨਾਂ ਦਸਿਆ ਕਿ ਕਰੀਬ 450 ਕਰੋੜ ਰੁਪਏ ਦਾ ਭੁਗਤਾਨ ਕਿਸਾਨਾਂ ਦੇ ਖਾਤਿਆਂ ਵਿਚ ਜਾ ਚੁੱਕੀ ਹੈਸ੍ਰੀ ਦਲਾਲ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ 100 ਤੋਂ 200 ਟੋਕਨ ਰੋਜਾਨਾ ਦਿੱਤੇ ਜਾ ਰਹੇ ਹਨ|

 

Have something to say? Post your comment

 

ਹਰਿਆਣਾ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ