BREAKING NEWS
ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਦਾ ਵਾਧਾ ਲਗਾਤਾਰ ਜਾਰੀ, ਕੁਲ ਗਿਣਤੀ 4,47 ਕਰੋੜ ਤੋਂ ਵੱਧਸਿਹਤ ਮੰਤਰੀ ਸਿੱਧੂ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਕੋਵਿਡ -19 ਰੋਕਥਾਮ ਉਪਾਅ ਅਪਨਾਉਣ ਲਈ ਲਿਖਿਆ ਪੱਤਰਮਾਈ ਭਾਗੋ ਬ੍ਰਿਗੇਡ ਵੱਲੋ ਦਿੱਲੀ ਦੇ ਸਕੂਲੀ ਵਿਦਿਆਰਥੀਆਂ ਦੇ 'ਆਨਲਾਈਨ ਧਾਰਮਿਕ ਮੁਕਾਬਲਿਆਂ' ਦਾ ਆਯੋਜਨਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਲਈ 101 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲਾਬਰਤਾਨਿਆਂ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਅਪਰਾਧਾਂ ਬਾਰੇ ਸੰਸਦੀ ਮੈਂਬਰਾ ਵਲੋਂ ਸਰਕਾਰ ਕੋਲੋ ਕਾਰਵਾਈ ਦੀ ਮੰਗਆਰਡੀਐਫ ਦੀ ਦੁਰਵਰਤੋਂ ਬਾਰੇ ਵਾਈਟ ਪੇਪਰ ਰਾਹੀਂ ਜਵਾਬ ਦੇਣ ਕੈਪਟਨ ਅਮਰਿੰਦਰ - 'ਆਪ'

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਦੀ ਬਹਾਦਰੀ ਬਾਰੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਰਵਾਇਆ ਜਾਵੇਗਾ ਜਾਣੂ

ਕੌਮੀ ਮਾਰਗ ਬਿਊਰੋ | October 17, 2020 06:43 PM

ਐੱਸ.ਏ.ਐੱਸ. ਨਗਰ - ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਸਬੰਧੀ ਚੱਲ ਰਹੇ ਸਮਾਗਮਾਂ ਦੀ ਲੜੀ ‘ਚ ਸਿੱਖਿਆ ਵਿਭਾਗ ਵੱਲੋਂ 19 ਅਕਤੂਬਰ ਨੂੰ ਆਪਣੇ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ। ਨਿਰਦੇਸ਼ਕ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਦੇ ਚਲ ਰਹੇ ਵਿਸ਼ੇਸ਼ ਸਮਾਗਮਾਂ ਤਹਿਤ ਸਮੂਹ ਸਕੂਲੀ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ, ਉਹਨਾਂ ਦੀ ਬਹਾਦਰੀ ਅਤੇ ਸਮਰਪਣ ਭਾਵਨਾ ਬਾਰੇ ਜਾਣਕਾਰੀ ਦਿੱਤੀ ਜਾਵੇ। ਇਸ ਲਈ ਸਮੂਹ ਸਕੂਲ ਮੁਖੀ ਆਪਣੇ ਅਧਿਆਪਕਾਂ ਨੂੰ ਇਸ ਸਬੰਧੀ ਦੱਸਣਾ ਯਕੀਨੀ ਬਨਾਉਣਗੇ ਕਿ ਉਹ ਆਨ-ਲਾਈਨ ਕਲਾਸਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ‘ਤੇ ਝਾਤ ਜਰੂਰ ਪਾਈ ਜਾਵੇ।

 

Have something to say? Post your comment

 

ਪੰਜਾਬ

ਸਿਹਤ ਮੰਤਰੀ ਸਿੱਧੂ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਕੋਵਿਡ -19 ਰੋਕਥਾਮ ਉਪਾਅ ਅਪਨਾਉਣ ਲਈ ਲਿਖਿਆ ਪੱਤਰ

ਆਰਡੀਐਫ ਦੀ ਦੁਰਵਰਤੋਂ ਬਾਰੇ ਵਾਈਟ ਪੇਪਰ ਰਾਹੀਂ ਜਵਾਬ ਦੇਣ ਕੈਪਟਨ ਅਮਰਿੰਦਰ - 'ਆਪ'

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਭਾਈ ਮੋਹਕਮ ਸਿੰਘ ਤੇ ਭਾਈ ਮਨਜੀਤ ਸਿੰਘ ਭੋਮਾ ਦੀ ਦੋਗਲੀ ਨੀਤੀ ’ਤੇ ਚੁੱਕੇ ਸਵਾਲ 

10 ਨਵੰਬਰ ਨੂੰ ਸਭ ਪੰਜਾਬੀ ਹੁਸੈਨੀਵਾਲਾ ਸਰਹੱਦ ‘ਤੇ ਪਹੁੰਚਣ : ਮਾਨ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਮੀਟਿੰਗ, ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ

ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਵੋਕੇਸ਼ਨਲ ਟ੍ਰੇਨਰਾਂ ਤੇ ਟ੍ਰੇਨਿੰਗ ਕੋਆਰਡੀਨੇਟਰਾਂ ਦੀ ਸੱਤ ਰੋਜ਼ਾ ਆਨਲਾਈਨ ਸਿਖਲਾਈ ਸਫ਼ਲਤਾਪੂਰਵਕ ਸੰਪੰਨ

ਬਦਨੌਰ  ਤਹਿਜੀਬ ਵਾਲੇ ਇਨਸਾਨ ਹਨ, ਬੀਰਦਵਿੰਦਰ ਸਿੰਘ ਦੀ ਗੱਲ ਵਿਚ ਕੋਈ ਦਲੀਲ ਨਹੀਂ : ਮਾਨ

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ ,ਆਸ਼ੂ ਵੱਲੋਂ ਮਿੱਲ ਮਾਲਕਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ