ਟ੍ਰਾਈਸਿਟੀ

ਕੌਸਲ ਚੋਣਾਂ ਦੀ ਤਿਆਰੀਆਂ ਲਈ ਸ੍ਰੋਮਣੀ ਅਕਾਲੀ ਦਲ ਵਲੋ ਮੀਟਿੰਗ ਕਰਕੇ ਕੀਤੀ ਰੂਪਾ ਰੇਖਾ ਤਿਆਰ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | October 18, 2020 09:20 PM



ਖਰੜ:- ਸਰਕਾਰ ਵਲੋਂ ਕੌਸਲ ਚੋਣ ਜਦੋ ਵੀ ਕਰਵਾਈਆਂ ਜਾਣਗੀਆਂ ਉਸ ਲਈ ਸ੍ਰੋਮਣੀ ਅਕਾਲੀ ਦਲ ਪੂਰੀ ਤਰਾਂ ਤਿਆਰ ਹੈ ਅਤੇ ਸ੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗ ਇਹ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਅੱਜ ਖਰੜ ਵਿਖੇ ਪਾਰਟੀ ਦੇ ਸਮਰੱਥਕਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਹਨਾਂ ਕਿਹਾ ਕਿ ਭਾਜਪਾ ਨਾਲੋ ਪਾਰਟੀ ਦੇ ਵੱਖ ਹੋਣ ਤੋ ਬਾਅਦ ਜੋ ਖਰੜ ਸ਼ਹਿਰ ਵਿਚ ਪਹਿਲਾਂ ਵਾਰਡ ਭਾਜਪਾ ਲਈ ਛੱਡੇ ਗਏ ਸਨ ਉਹ ਹੁਣ ਖਾਲੀ ਹਨ ਉਨ•ਾਂ ਤੇ ਪਾਰਟੀ ਵਲੋਂ ਆਪਣੇ ਉਮੀਦਵਾਰ ਖੜੇ ਕਰਨ ਲਈ ਵਿਚਾਰ ਵਿਟਾਦਰਾਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵਲੋ ਸ਼ਹਿਰ ਦੀਆਂ 27 ਵਾਰਡਾਂ ਤੇ ਉਮੀਦਵਾਰ ਖੜੇ ਕੀਤੇ ਜਾਣਗੇ। ਇਸ ਮੌਕੇ ਸਾਬਕਾ ਕੌਸਲਰ, ਪਾਰਟੀ ਦੇ ਅਹੁੱਦੇਦਾਰ ਤੇ ਵਰਕਰ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ