ਸੰਸਾਰ

ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਦੀ ਗਿਣਤੀ 4 ਕਰੋੜ ਤੋਂ ਵੱਧ, 3 ਕਰੋੜ ਤੋਂ ਵੱਧ ਲੋਕਾਂ ਨੇ ਦਿੱਤੀ ਮਾਤ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਊਰੋ | October 19, 2020 09:56 AM

ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਦੀ ਗਿਣਤੀ 4 ਕਰੋੜ ਤੋਂ ਵੱਧ, 3 ਕਰੋੜ ਤੋਂ ਵੱਧ ਲੋਕਾਂ ਨੇ ਦਿੱਤੀ ਮਾਤ

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਕੁਲ ਸਥਿਤੀ
ਮਰੀਜ਼ 4, 02, 78, 207
ਮੌਤਾਂ 11, 18, 321
ਤੰਦਰੁਸਤ ਹੋਏ 3, 01, 12, 204

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 3, 24, 927
ਮੌਤਾਂ 3, 971
(ਕਲ੍ਹ ਨਾਲੋਂ 47, 626 ਮਰੀਜ਼ ਅਤੇ 1, 596 ਮੌਤਾਂ ਘੱਟ)

ਭਾਰਤ ਦੀ ਮੌਜੂਦਾ ਕੁਲ ਸਥਿਤੀ *ਸਾਢੇ 75 ਲੱਖ ਦੇ ਨੇੜੇ
ਟੈੱਸਟ 9, 42, 24, 190
ਪਾਜ਼ਿਟਿਵ 75, 48, 238
ਮੌਤਾਂ 1, 14, 642
ਤੰਦਰੁਸਤ ਹੋਏ 66, 59, 895

ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 55, 511
ਮੌਤਾਂ 578
ਟੈੱਸਟ ਹੋਏ 9, 70, 173
(ਕਲ੍ਹ ਨਾਲੋਂ 6, 581 ਮਰੀਜ਼ ਅਤੇ 454 ਮੌਤਾਂ ਘੱਟ ਹਨ ਜਦਕਿ 58, 449 ਟੈੱਸਟ ਵੀ ਘੱਟ ਹੋਏ ਹਨ) ਪ੍ਰਤੀ ਦਿਨ ਮਰੀਜ਼ਾਂ ਤੇ ਮੌਤਾਂ ਦਾ ਵਾਧਾ ਦੁਨੀਆ ਭਰ ਵਿਚ ਪਹਿਲੇ ਸਥਾਨ ਤੇ

 

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ