ਪੰਜਾਬ

ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਨੂੰ ਸਦਮਾ , ਪਿਤਾ ਅਕਾਲ ਚਲਾਣਾ  ਕਰ ਗਏ

ਕੌਮੀ ਮਾਰਗ ਬਿਊਰੋ | October 20, 2020 04:59 PM

ਚੰਡੀਗੜ੍ਹ : ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਸ੍ਰ. ਭਗਵਾਨ ਸਿੰਘ (90) ਅਕਾਲ ਚਲਾਣਾ ਕਰ ਗਏ l ਡੀਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਹ ਢਿੱਲੇ ਚਲੇ ਆ ਰਹੇ ਸਨ l ਉਹ ਆਪਣੇ ਪਿਛੇ ਦੋ ਪੱਤਰ ਅਤੇ ਦੋ ਧੀਆਂ ਛੱਡ ਗਏ ਹਨ l ਉਹਨਾਂ ਨੇ ਅੱਗੇ ਦੱਸਿਆ ਕਿ ਪਿਤਾ ਜੀ ਦੀ ਦੇਹ ਦਾ ਅੰਤਿੰਮ ਸੰਸਕਾਰ ਕੱਲ ਮਿਤੀ 21.10.2020 ਨੂੰ ਸਵੇਰੇ 11.00 ਵਜੇ ਮੋਹਾਲੀ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ l ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ l ਡੀਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਚੇਅਰਮੈਨ ਸਤਿੰਦਰ ਬੈਂਸ, ਜਰਨਲ ਸਕੱਤਰ ਦਵਿੰਦਰ ਸਿੰਘ ਕੋਹਲੀ, ਸਰਪ੍ਰਸਤ ਬਲਜੀਤ ਬੱਲੀ, ਵਾਈਸ ਪ੍ਰਧਾਨ ਐਚ.ਐਸ.ਬਾਵਾ, ਮਹਾਵੀਰ ਜੈਨ, ਵਿੱਤ ਸਕੱਤਰ  ਪਰਮਿੰਦਰ ਜੱਟਪੁਰੀ ਅਤੇ ਆਫਿਸ ਸਕੱਤਰ ਪ੍ਰਸ਼ਾਂਤ ਸ਼ਰਮਾ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਲਈ ਸ਼ਾਤੀ  ਦੀ ਅਰਦਾਸ ਕੀਤੀ l

 

Have something to say? Post your comment

 

ਪੰਜਾਬ

ਅਕਾਦਮੀ ਪੁਰਸਕਾਰ ਵਾਪਸੀ ਦਾ ਸੁਆਗਤ ਤੇ ਸਮਰਥਨ

ਮੁੱਖ ਚੋਣ ਅਧਿਕਾਰੀ ਨੇ ਕੌਮਾਂਤਰੀ ਅਪੰਗਤਾ ਦਿਵਸ ਮਨਾਇਆ ਸੂਬੇ ਦੇ ਸਾਰੇ ਜ਼ਿਲਿਆਂ ਵਿਚ ਕਰਵਾਏ 118 ਮੁਕਾਬਲੇ

ਅਪਾਹਜ ਵਿਅਕਤੀਆਂ ਦੇ ਹੌਂਸਲੇ ਅਤੇ ਉਨਾਂ ਦੀ ਦਿ੍ਰੜਤਾ ਨੂੰ ਕਰਦੇ ਹਾਂ ਸਲਾਮ : ਸ. ਸਿੱਧੂ

ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਅਵਾਰਡ ਵਾਪਿਸ ਕੀਤਾ ਜਾਣਾ ਮਜਬੂਰੀ ਚ ਲਿਆ ਫੈਸਲਾ - ਸੁਨੀਲ ਜਾਖੜ

ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾ

ਭਾਸ਼ਾ ਵਿਭਾਗ ਵੱਲੋਂ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼ੋ੍ਰਮਣੀ ਪੁਰਸਕਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ 13 ਦਸੰਬਰ ਨੂੰ ਅੰਮ੍ਰਿਤਸਰ ਵਿਖੇ- ਬਰਾੜ

ਮਿਸ਼ਨ ਫਰਨੀਚਰ ਨੇ ਸਰਕਾਰੀ ਸਕੂਲਾਂ ਦੇ ਕਲਾਸਰੂਮਜ਼ ਨੂੰ ਬਣਾਇਆ ਆਕਰਸ਼ਕ

ਪੰਜਾਬ ਵਿੱਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਮੈਂ ਲੁਆਵਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

ਪੰਜਾਬ ਵਿੱਚ ਸਰਕਾਰੀ ਤੇ ਵਿਦਿਅਕ ਅਦਾਰਿਆਂ ਦੀਆਂ ਬੱਸਾਂ ਨੂੰ 31 ਦਸੰਬਰ ਤੱਕ ਮੋਟਰ ਵਹੀਕਲ ਟੈਕਸ 'ਚ 100 ਫੀਸਦੀ ਛੋਟ