ਸੰਸਾਰ

ਕੋਵਿਡ -19 - ਬੀਤੇ 24 ਘੰਟਿਆਂ ਦੌਰਾਨ ਦੁਨੀਆ ਭਰ ਵਿਚ 4,37,441 ਨਵੇਂ ਮਰੀਜ਼ਾਂ ਦਾ ਵਾਧਾ ਹੋਇਆ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਊਰੋ | October 22, 2020 12:22 PM

ਕੋਵਿਡ -19 - ਬੀਤੇ 24 ਘੰਟਿਆਂ ਦੌਰਾਨ ਦੁਨੀਆ ਭਰ ਵਿਚ 4, 37, 441 ਨਵੇਂ ਮਰੀਜ਼ਾਂ ਦਾ ਵਾਧਾ ਹੋਇਆ

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਕੁਲ ਸਥਿਤੀ
ਮਰੀਜ਼ 4, 14, 87, 185
ਮੌਤਾਂ 11, 36, 341
ਤੰਦਰੁਸਤ ਹੋਏ 3, 09, 14, 158

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 4, 37, 441
ਮੌਤਾਂ 6, 855
(ਕਲ੍ਹ ਨਾਲੋਂ 54, 239 ਮਰੀਜ਼ ਅਤੇ 686 ਮੌਤਾਂ ਵੱਧ)

ਭਾਰਤ ਦੀ ਮੌਜੂਦਾ ਕੁਲ ਸਥਿਤੀ *77 ਲੱਖ ਤੋਂ ਵੱਧ
ਪਾਜ਼ਿਟਿਵ 77, 05, 158
ਮੌਤਾਂ 1, 16, 653
ਤੰਦਰੁਸਤ ਹੋਏ 68, 71, 895
ਟੈੱਸਟ ਹੋਏ 9, 77, 00, 379
ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 56000
ਮੌਤਾਂ 703
ਟੈੱਸਟ ਹੋਏ 10, 83, 608

(ਕਲ੍ਹ ਨਾਲੋਂ 1, 578 ਮਰੀਜ਼ ਵੱਧ ਅਤੇ 11 ਮੌਤਾਂ ਘੱਟ ਹਨ ਜਦਕਿ 50, 813 ਟੈੱਸਟ ਵੀ ਵੱਧ ਹੋਏ ਹਨ) ਪ੍ਰਤੀ ਦਿਨ ਮਰੀਜ਼ਾਂ ਅਤੇ ਮੌਤਾਂ ਦਾ ਵਾਧਾ ਦੁਨੀਆ ਭਰ ਵਿਚ ਦੂਜੇ ਸਥਾਨ ਤੇ

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ