ਟ੍ਰਾਈਸਿਟੀ

ਦੁਸਹਿਰਾ ਕਮੇਟੀ ਵਲੋਂ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਤੰਦਰੁਸਤੀ ਲਈ ਸ਼੍ਰੀ ਰਾਮ ਜੀ ਅਗੇ ਕੀਤੀ ਅਰਦਾਸ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | October 23, 2020 06:01 PM



ਖਰੜ :- ਦੁਸਹਿਰਾ ਕਮੇਟੀ ਖਰੜ ਦੀ ਅਹਿਮ ਮੀਟਿੰਗ ਪਰਸ਼ੁਰਾਮ ਭਵਨ ਵਿਖੇ ਹੋਈ, ਜਿਸ ਵਿਚ ਸਾਰੇ ਮੈਂਬਰਾਂ ਨੇ ਸ਼ਿਰਕਤ ਕੀਤੀ। ਮੈਂਬਰਾਂ ਵਲੋਂ ਦੁਸਹਿਰਾ ਕਮੇਟੀ ਖਰੜ ਦੇ ਪ੍ਰਧਾਨ ਸ਼੍ਰੀ ਕਮਲ ਕਿਸ਼ੋਰ ਸ਼ਰਮਾ ਦੀ ਸਿਹਤ ਦੀ ਤੰਦਰੁਸਤੀ ਲਈ ਸ਼੍ਰੀ ਰਾਮ ਜੀ ਅਗੇ ਅਰਦਾਸ ਕੀਤੀ ਕਮੇਟੀ ਦੇ ਮੇਂਬਰ ਸੁਭਾਸ਼ ਸ਼ਰਮਾ ਨੇ ਜਾਣਕਾਰੀ ਦੇਂਦੀਆਂ ਦੱਸਿਆ ਕਿ ਕੋਰੋਨਾ ਦੀ ਭਿਆਨਕ ਮਹਾਮਾਰੀ ਦੇ ਚਲਦਿਆਂ ਇਸ ਵਾਰ ਦੁਸਹਿਰਾ ਸਾਦਗੀ ਦੇ ਨਾਲ ਮਨਾਇਆ ਜਾਵੇਗਾ ਤਾਂ ਜੋ ਪ੍ਰਸ਼ਾਸ਼ਨ ਦੇ ਹੁਕਮ ਦੀ ਪਾਲਣਾ ਕਰਦੇ ਹੋਏ ਇਸ ਧਾਰਮਿਕ ਪ੍ਰੰਪਰਾ ਨੂੰ ਜਾਰੀ ਰੱਖਿਆ ਜਾ ਸਕੇ ਉਹਨਾਂ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਦੁਸਹਿਰਾ ਕਮੇਟੀ ਖਰੜ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਲੋੜਵੰਦ ਲੜਕੀ ਦਾ ਵਿਆਹ ਅੱਜ ਭਗਵਾਨ ਪਰਸ਼ੁਰਾਮ ਭਵਨ ਵਿਖੇ ਕੀਤਾ ਜਾਵੇਗਾ ਇਸ ਮੌਂਕੇ ਸੰਜੀਵ ਕੁਮਾਰ (ਸ਼ੀਲਾ), ਬਲਜੀਤ ਸਿੰਘ, ਸੰਜੇ ਅਰੋੜਾ, ਸੁਭਾਸ਼ ਸ਼ਰਮਾ, ਰਾਜੇਸ਼ ਕੌਸ਼ਿਕ, ਦੀਪਕ ਕੌਸ਼ਲ, ਸਤੀਸ਼ ਜੈਨ, ਨਰਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਹੋਰ ਮੇਂਬਰ ਹਾਜਰ ਸਨ

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ