ਸੰਸਾਰ

ਕੋਵਿਡ -19 - ਦੁਨੀਆ ਭਰ ਵਿਚ ਕੁਲ ਮਰੀਜ਼ਾਂ ਦਾ ਅੰਕੜਾ ਸਵਾ ਚਾਰ ਕਰੋੜ ਦੇ ਨੇੜੇ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਊਰੋ | October 24, 2020 10:57 AM

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਕੁਲ ਸਥਿਤੀ
ਮਰੀਜ਼ 4, 24, 90, 278
ਮੌਤਾਂ 11, 49, 237
ਤੰਦਰੁਸਤ ਹੋਏ 3, 14, 27, 585

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 4, 90, 059
ਮੌਤਾਂ 6, 531
(ਕਲ੍ਹ ਨਾਲੋਂ 10, 583 ਮਰੀਜ਼ ਅਤੇ 56 ਮੌਤਾਂ ਵੱਧ)

ਭਾਰਤ ਦੀ ਮੌਜੂਦਾ ਕੁਲ ਸਥਿਤੀ *ਸਾਢੇ 77 ਲੱਖ ਤੋਂ ਵੱਧ
ਪਾਜ਼ਿਟਿਵ 78, 13, 668
ਮੌਤਾਂ 1, 17, 992
ਤੰਦਰੁਸਤ ਹੋਏ 70, 13, 569
ਟੈੱਸਟ ਹੋਏ 10, 01, 13, 085
ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 54, 028
ਮੌਤਾਂ 656
ਟੈੱਸਟ ਹੋਏ 14, 42, 722

(ਕਲ੍ਹ ਨਾਲੋਂ 454 ਮਰੀਜ਼ ਅਤੇ 27 ਮੌਤਾਂ ਘੱਟ, ਜਦਕਿ 27, 124 ਟੈੱਸਟ ਵੀ ਵੱਧ ਹੋਏ ਹਨ) ਪ੍ਰਤੀ ਦਿਨ ਮਰੀਜ਼ਾਂ ਅਤੇ ਮੌਤਾਂ ਦਾ ਵਾਧਾ ਦੁਨੀਆ ਭਰ ਵਿਚ ਦੂਜੇ ਸਥਾਨ ਤੇ

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ