ਟ੍ਰਾਈਸਿਟੀ

ਦੁਸਾਹਿਰਾ ਕਮੇਟੀ ਖਰੜ ਵਲੋਂ ਲੋੜਵੰਦ ਪਰਿਵਾਰ ਦਾ ਕੀਤਾ ਵਿਆਹ- ਕਮਲ ਕਿਸ਼ੋਰ ਸ਼ਰਮਾ ਨੇ ਦਿੱਤਾ ਲਾੜੇ ਲਾਡੀ ਨੂੰ ਅਸ਼ੀਰਵਾਦ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | October 24, 2020 07:56 PM



ਖਰੜ:- ਦੁਸਾਹਿਰਾ ਕਮੇਟੀ ਖਰੜ ਵਲੋਂ ਲੋੜ ਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਨ ਲਈ ਪਰਸੂ ਰਾਮ ਭਵਨ ਖਰੜ ਵਿਖੇ ਸਮਾਗਮ ਕਰਵਾਇਆ ਗਿਆ। ਕਮੇਟੀ ਦੇ ਪ੍ਰਧਾਨ ਕਮਲਕਿਸੋਰ ਸ਼ਰਮਾ ਸਮੇਤ ਸਮੂਹ ਅਹੁੱਦੇਦਾਰਾਂ ਵਲੋਂ ਨਵਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ। ਉਹਨਾਂ ਦਸਿਆ ਕਿ ਕਮੇਟੀ ਵਲੋਂ ਹਰ ਸਾਲ ਦੁਸਹਿਰੇ ਤੋ ਪਹਿਲਾਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਸਦਕਾ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਜਾਂਦਾ ਹੈ।ਕਰੋਨਾ ਮਹਾਂਮਾਰੀ ਕਾਰਨ ਭਾਵੇ ਇਸ ਸਾਲ ਦੁਸਾਹਿਰਾ ਨਹੀ ਭਰੇਗਾ ਪਰ ਰੀਤੀ ਰਿਵਾਜ ਦੇ ਚਲਦੇ ਰੀਤ ਨਿਭਾਈ ਜਾਵੇਗੀ। ਉਹਨਾਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਦੁਸਾਹਿਰੇ ਦੀ ਵਧਾਈ ਵੀ ਦਿੱਤੀ। ਇਸ ਮੌਕੇ ਸਾਬਕਾ ਪ੍ਰਧਾਨ ਨਗਰ ਕੌਂਸਿਲ ਖਰੜ ਓਮ ਪ੍ਰਕਾਸ ਸ਼ਰਮਾ, ਸੁਭਾਸ ਸ਼ਰਮਾ, ਰਾਜੇਸ਼ ਕੋਸਿਕ, ਬਲਜੀਤ ਸਿੰਘ, ਦੀਪਕ ਕੌਸ਼ਲ, ਐਡਵੋਕੇਟ ਗੁਰਮੁੱਖ ਸਿੰਘ ਮਾਨ, ਲੇਖਿਕ ਕਾਲਾ ਸਿੰਘ ਸੈਣੀ, ਸਤੀਸ਼ ਜੈਨ, ਸੰਜੇ ਅਰੋੜਾ, ਰਵਿੰਦਰ ਸ਼ਰਮਾ, ਪਰਮਜੀਤ ਸਿੰਘ ਸੈਣੀ, ਹਿਮੇਦਰ ਕੋਸ਼ਿਕ, ਤਰਨਦੀਪ ਸ਼ਰਮਾ, ਮੋਟੀ, ਸੰਜੀਵ ਸ਼ਰਮਾ, ਪ੍ਰੇਮ ਪ੍ਰਕਾਸ਼ ਸ਼ਰਮਾ ਸਮੇਤ ਹੋਰ ਅਹੁੱਦੇਦਾਰ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ