ਟ੍ਰਾਈਸਿਟੀ

ਅਨਾਜ ਮੰਡੀ ਵਿਚਆੜਤੀ ਐਸੋਸੀਏਸ਼ਨ ਵਲੋਂ ਦੁਰਗਾ ਅਸ਼ਟਮੀ ਮੌਕੇ ਕੜਾਹ ਪ੍ਰਸਾਦ ਵਰਤਾਇਆ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | October 24, 2020 07:57 PM



ਖਰੜ :- ਆੜਤੀ ਐਸੋਸੀਏਸ਼ਨ ਖਰੜ ਵਲੋਂ ਅਨਾਜ ਮੰਡੀ ਵਿਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਦੁਰਗਾ ਅਸ਼ਟਮੀ ਮੌਕੇ ਕੜਾਹ ਪ੍ਰ੍ਰਸ਼ਾਦ ਵਰਤਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਦੀ ਸਾਬਕਾ ਓ.ਐਸ.ਡੀ.ਲਖਵਿੰਦਰ ਕੌਰ ਗਰਚਾ ਨੇ ਵਿਸੇਸ ਤੌਰ ਤੇ ਹਾਜਰੀ ਲਗਵਾਈ। ਉਨਾਂ ਮੰਡੀ ਵਿਚਆੜਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨਾਲ ਗੱਲਬਾਤ ਕਰਕੇ ਖਰੀਦਦੀ ਸਮੱਸਿਆ ਦੂਰ ਕਰਵਾਈ। ਉਹਨਾਂ ਕਿਹਾ ਕਿ ਜੇਕਰ ਫਿਰ ਆੜਤੀਆਂ ਨੂੰ ਕਿਸੇ ਤਰਾਂ ਦੀ ਕੋਈ ਸਮੱਸਿਆ ਆਉਦੀ ਹੈ ਤਾਂ ਉਹ ਪੰਜਾਬ ਦੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸਨ ਆਸ਼ੂ ਨਾਲ ਵੀ ਗੱਲਬਾਤ ਕਰਨਗੇ ਕਿਉ ਕਿ ਪਿਛਲੇ ਦਿਨੀ ਜਦੋ ਝੋਨੇ ਦੀ ਖਰੀਦ ਵਿਚ ਸਮੱਸਿਆ ਆਈ ਤਾਂ ਉਹਨਾਂ ਖੁਰਾਕ ਤੇ ਸਪਲਾਈ ਮੰਤਰੀ ਨਾਲ ਗੱਲ ਕੀਤੀ ਅਤੇ ਉਹਨਾਂ ਇਹ ਸਮੱਸਿਆ ਤੁਰੰਤ ਹੱਲ ਕਰਵਾਈ। ਇਸ ਮੌਕੇ ਪ੍ਰਧਾਨ ਸੁਨੀਲ ਅਗਰਵਾਲ, ਚੇਅਰ ਮੈਨ ਰਾਜੇਸ਼ ਸੂਦ, ਰਾਜਿੰਦਰ ਅਗਰਵਾਲ, ਅਮਨਦੀਪ ਗਰਗ, ਜੈ ਪਾਲ ਅਗਰਵਾਲ, ਸੁਭਮ ਗਰਗ, ਪ੍ਰਵੇਸ਼ ਬਾਂਸਲ, ਸੁਭਾਸ ਅਗਰਵਾਲ, ਐਡਵੋਕੇਟ ਗਗਨਦੀਪ ਸਿੰਘ ਸਮੇਤ ਹੋਰ ਆੜਤੀਆਂ ਵਲੋਂ ਲਖਵਿੰਦਰ ਕੌਰ ਗਰਚਾ ਦਾਵਿਸੇਸ ਤੌਰ ਤੇ ਸਨਮਾਨ ਵੀ ਕੀਤਾ ਗਿਆ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ