ਟ੍ਰਾਈਸਿਟੀ

ਏ.ਪੀ.ਜੇ.ਸਮਾਰਟ ਸਕੂਲ ਮੁੰਡੀ ਖਰੜ ਵਿਚ ਮਨਾਇਆ ਦੁਸਾਹਿਰੇ ਦਾ ਤਿਉਹਾਰ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | October 24, 2020 07:58 PM



ਖਰੜ:- ਦੁਸਾਹਿਰੇ ਦਾ ਤਿਉਹਾਰ ਏ.ਪੀ.ਜੇ.ਸਮਾਰਟ ਸਕੂਲ ਮੁੰਡੀ ਖਰੜ ਵਿਖੇ ਮਨਾਇਆ ਗਿਆ ਅਤੇ ਪ੍ਰੀਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਆਰਥੀਆਂ ਨੇ ਭਾਗ ਲਿਆ। ਇਸ ਸਮਾਗਮ ਵਿਚ 12 ਵੀਂ ਕਲਾਸ ਦੇ ਬੱਚਿਆਂ ਨੇ ਰਾਵਣ ਬਣਾ ਕੇ ਮੁਕਾਬਲੇ ਵਿਚ ਹਿੱਸਾ ਲਿਆ।ਸਕੂਲ ਦੇ ਪ੍ਰਿੰਸੀਪਲ ਜਸਵੀਰਚੰਦਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਵਿਦਿਆਰਥੀ ਘਰ ਰਹਿ ਕੇ ਪੜਾਈ ਕਰ ਰਹੇ ਹਨ ਅਤੇ ਉਹ ਇਹੋ ਜਿਹੇ ਮੁਕਾਬਲਿਆਂ ਵਿਚ ਵਧਚੜ ਕੇ ਭਾਗ ਲੈ ਰਹੇ ਹਨ। ਸਕੂਲ ਦੇ ਸਮੂਹ ਸਟਾਫ, ਵਿਦਿਆਰਥੀਆਂ ਨੂੰ ਦੁਸਾਹਿਰਾ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ