ਹਰਿਆਣਾ

ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇ - ਡਿਪਟੀ ਸੀਐਮ

ਦਵਿੰਦਰ ਸਿੰਘ ਕੋਹਲੀ | October 25, 2020 06:09 PM


ਚੰਡੀਗੜ੍ਹ, ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਲੇ ਇਕ ਸਾਲ ਦੌਰਾਨ ਸੱਤ ਲੱਖ ਮੀਟ੍ਰਿਕ ਟਨ ਦੀ ਸਮਰੱਥਾ ਦੇ ਗੌਦਾਮ ਬਣਾਏ ਜਾਣਗੇਇਹ ਗੋਦਾਮ ਨਿਜੀ ਗੋਦਾਮਾਂ ਦੀ ਤਰਜ 'ਤੇ ਪੰਚਾਇਤਾਂ ਰਾਹੀਂ ਬਣਾਏ ਜਾਣਗੇ|
ਡਿਪਟੀ ਮੁੱਖ ਮੰਤਰੀ ਐਤਵਾਰ ਨੂੰ ਸਿਰਸਾ ਸਥਿਤ ਆਪਣੀ ਰਿਹਾਇਸ਼ 'ਤੇ ਲੋਕਾਂ ਦੀ ਸਮਸਿਆਵਾਂ ਸੁਣ ਰਹੇ ਸਨਸਮਸਿਆਵਾਂ ਦੇ ਨਿਪਟਾਨ ਲਈ ਮੌਕੇ 'ਤੇ ਹੀ ਮੌਜੂਦ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ|
ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਕਿਸਾਨਾਂ ਤੇ ਖੇਤੀਬਾੜੀ ਲਈ ਲਾਭਕਾਰੀ ਸਾਬਤ ਹੋਣਗੇ| ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਹੁਣ ਤਕ ਝੋਨੇ ਦੀ ਦੁਗਣੀ ਆਮਦ ਹੋ ਚੁੱਕੀ ਹੈਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਵਿਕਰੀ ਵਿਚ ਕਿਸੇ ਤਰ੍ਹਾ ਦੀ ਸਮਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈਪੰਚਾਇਤੀ ਰਾਜ ਸੰਸਥਾਵਾਂ ਨੂੰ ਮਜਬੂਤ ਕਰਨ ਦੀ ਦਿਸ਼ਾ ਵਿਚ ਸਰਕਾਰ ਮਜਬੂਤ ਸੰਕਲਪ ਦੇ ਨਾਲ ਕਾਰਜ ਕਰ ਰਹੀ ਹੈ|
ਡਿਪਟੀ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੁੰ ਦਸ਼ਹਿਰੇ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵਿਜੈ ਦਸ਼ਮੀ ਦਾ ਤਿਉਹਾਰ ਆਸ,  ਉਤਸਾਹ ਅਤੇ ਉਰਜਾ ਦੇ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਦਾ ਸੰਦੇਸ਼ ਦਿੰਦਾ ਹੈਇਹ ਤਿਉਹਾਰ ਅਧਰਮ 'ਤੇ ਧਰਮ,  ਬੁਰਾਈ ਤੇ ਚੰਗਿਆਈ ਅਤੇ ਝੂਠ ਤੇ ਸੱਚ 'ਤੇ ਜਿੱਤ ਦਾ ਪ੍ਰਤੀਕ ਹੈਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਗਠਜੋੜ ਸਰਕਾਰ ਨੇ ਜਨਹਿੱਤ ਵਿਚ  ਵਿਵਸਥਾ ਬਦਲਾਅ ਲਈ ਨਾ ਸਿਰਫ ਇਤਿਹਾਸਕ ਫੈਸਲੇ ਲਏ ਹਨ,  ਸਗੋਂ ਧਰਾਤਲ 'ਤੇ ਆਮਜਨਤਾ ਨੁੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਹੈ|
ਸ੍ਰੀ ਚੌਟਾਲਾ ਨੇ ਕਿਹਾ ਕਿ ਪੰਚਾਇਤ ਚੋਣ ਵਿਚ ਮਹਿਲਾਵਾਂ ਦੀ ਹਿੱਸੇਦਾਰੀ ਵਧੀ ਹੈ| ਪਿਛਲੇ ਦਿਨਾਂ ਜੀਂਦ ਵਿਚ ਸੱਤ ਜਿਲ੍ਹਿਆਂ ਦੀ 42 ਮਹਿਲਾ ਪ੍ਰਤੀਨਿਧੀਆਂ ਨੂੰ ਸਕੂਟੀ ਦੇ ਕੇ ਸਨਮਾਨਿਤ ਕੀਤਾ ਗਿਆ ਹੈਉਨ੍ਹਾਂ ਨੇ ਦਸਿਆ ਕਿ ਇਸ ਤਰ੍ਹਾ ਦਾ ਪ੍ਰੋਗ੍ਰਾਮ ਪਹਿਲਾਂ ਗੁਰੂਗ੍ਰਾਮ ਵਿਚ ਵੀ ਆਯੋਜਿਤ ਕੀਤਾ ਜਾ ਚੁੱਕਾ ਹੈ ਅਤੇ ਚਲਦੀ ਹੀ ਪੰਚਕੂਲਾ ਵਿਚ ਵੀ ਇਸੀ ਤਰ੍ਹਾ ਇਕ ਪ੍ਰੋਗ੍ਰਾਮ ਆਯੌਜਿਤ ਕਰ ਕੇ ਬਾਕੀ ਜਿਲ੍ਹਿਆਂ ਦੀ ਮਹਿਲਾ ਜਨਪ੍ਰਤੀਨਿਧੀਆਂ ਨੂੰ ਵੀ ਸਕੂਟੀ ਦੇ ਕੇ ਸਨਮਾਨਿਤ ਕੀਤਾ ਜਾਵੇਗਾਉਨ੍ਹਾਂ ਨੇ ਕਿਹਾ ਕਿ ਬਰੋਦਾ ਜਿਮਨੀ ਚੋਣ ਵਿਚ ਗਠਜੋੜ ਉਮੀਦਵਾਰ ਦੀ ਇਤਿਹਾਸਕ ਜਿੱਤ ਹੋਵੇਗੀਦੋਨੋਂ ਹੀ ਸੰਗਠਨ ਮਜਬੂਤੀ ਦੇ ਨਾਲ ਚੋਣ ਪ੍ਰਚਾਰ-ਪ੍ਰਸਾਰ ਕਰ ਰਹੇ ਹਨ ਅਤੇ ਮਾਹੌਲ ਸਰਕਾਰ ਦੇ ਪੱਖ ਵਿਚ ਹੈ|

 

Have something to say? Post your comment

 

ਹਰਿਆਣਾ

ਹਰਿਆਣਾ ਸਰਕਾਰ ਕੋਵਿਡ 19 ਵੈਕਸੀਨੇਸ਼ਨ ਪ੍ਰੋਗ੍ਰਾਮ ਲਈ ਪੂਰੀ ਤਰਾਂ ਤਿਆਰ

ਕੋਵਿਡ 19 ਮਹਾਮਾਰੀ ਇਲਾਜ ਲਈ ਇੰਜੇਕਸ਼ਨ ਦੇ ਟਰਾਇਲ ਦਾ ਤੀਜਾ ਸਟੇਜ ਚਲ ਰਿਹਾ ਹੈ - ਮੁੱਖ ਮੰਤਰੀ

ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ ਪੰਜਾਬ ਭਰ 'ਚ ਰੋਹ- ਭਰਪੂਰ ਅਰਥੀ-ਫੂਕ ਮੁਜ਼ਾਹਰੇ

ਹਰਿਆਣਾ ਕਮੇਟੀ ਨੇ ਸ਼ਰਧਾ ਸਤਿਕਾਰ ਨਾਲ ਝੀਵਰਹੇੜੀ ਵਿਖੇ ਮਨਾਇਆ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

 ਹਰਿਆਣਾ ਦੇ ਕਿਸਾਨਾਂ ਨੂੰ ਜੇਲ੍ਹੀਂ ਡੱਕ ਮੋਦੀ-ਖੱਟੜ ਕਿਸਾਨ-ਅੰਦੋਲਨ ਨੂੰ ਦਬਾ ਨਹੀਂ ਸਕਣਗੇ

ਕਿਸਾਨਾਂ ਵੱਲੋਂ ਦਿੱਲੀ ਚੱਲੋ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਵਲੋਂ ਜ਼ਰੂਰੀ ਕਦਮ ਚੁੱਕਣ ਦਾ ਐਲਾਨ

ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ ਖੂਬ ਸ਼ਲਾਘਾ ਸਮੇਟ ਰਿਹਾ ਹੈ

ਹਰਿਆਣਾ ਵਿਚ ਕੋਵਿਡ-19 ਦੇ ਸੰਕ੍ਰਮਣ ਦੇ ਵੱਧਦੇ ਮਾਮਲਿਆਂ ਰਾਜ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੁੰ 30 ਨਵੰਬਰ, 2020 ਤਕ ਬੰਦ ਕਰਨ ਦਾ ਫੈਸਲਾ ਕੀਤਾ

ਹਰਿਆਣਾ ਦੇ ਸਿਹਤ ਮੰਤਰੀ ਨੇ ਅੱਜ ਕੋਰੋਨਾ ਵੈਕਸੀਨ ਦੇ ਤੀਜੇ ਤੇ ਆਖੀਰੀ ਪੜਾਅ ਦੀ ਜਾਂਚ ਦਾ ਪਹਿਲਾ ਇੰਜੈਕਸ਼ਨ ਲਗਵਾਇਆ

ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਖਰੀਫ ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ 'ਤੇ ਸਮੂਚੇ ਢੰਗ ਨਾਲ ਕੀਤੀ ਗਈ - ਡਿਪਟੀ ਮੁੱਖ ਮੰਤਰੀ