ਟ੍ਰਾਈਸਿਟੀ

ਜੱਟ ਮਹਾਂ ਸਭਾ ਦਾ ਵਫ਼ਦ ਡਿਪਟੀ ਕਮਿਸ਼ਨਰ ਚੰਡੀਗੜ੍ਹ ਨੂੰ ਮਿਲਿਆ ਵਫ਼ਦ ਨਵੇਂ ਖੇਤੀ ਕਾਨੂੰਨ ਰੱਦ ਕਰਨ ਲਈ ਰਾਸ਼ਟਰਪਤੀ ਦੇ ਨਾਮ ਦਿੱਤਾ ਮੰਗ ਪੱਤਰ

ਕੌਮੀ ਮਾਰਗ ਬਿਊਰੋ | October 26, 2020 06:31 PM


 ਚੰਡੀਗੜ੍ਹ ਨੰਬਰਦਾਰ ਯੂਨੀਅਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦਾ ਵਫ਼ਦ ਅੱਜ ਜਥੇਬੰਦੀ ਦੇ ਪ੍ਰਧਾਨ ਅਤੇ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਦੀ ਅਗਵਾਈ ਵਿੱਚ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਬਿਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਜੋ ਰਾਸ਼ਟਰਪਤੀ ਦੇ ਵੱਲੋਂ ਦਸਤਖ਼ਤ ਕਰਕੇ ਕਾਨੂੰਨ ਬਣ ਗਏ ਹਨ ਸਬੰਧੀ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦੇ ਨਾਮ ਮੰਗ ਪੱਤਰ ਸੌਂਪਿਆ ਡਿਪਟੀ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਬਰਾੜ ਨੇ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਣ ਦਾ ਭਰੋਸਾ ਦਿਵਾਇਆ ਇਸ ਮੌਕੇ ਡਿਪਟੀ ਕਮਿਸ਼ਨਰ ਸਿੰਘ ਬਰਾੜ ਆਈ.ਏ.ਐੱਸ. ਚੰਡੀਗੜ੍ਹ ਦੇ ਪਿੰਡਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਸਬੰਧੀ ਇੱਕ ਮਾਲ ਵਿਭਾਗ ਨਾਲ ਸੰਬੰਧੀ ਮੰਗ ਪੱਤਰ ਵੀ ਦਿੱਤਾ ਗਿਆ ਡਿਪਟੀ ਕਮਿਸ਼ਨਰ ਨੇ ਨਾਲ਼ ਹੀ ਮਾਲ ਵਿਭਾਗ ਦੇ ਤਹਿਸੀਲਦਾਰ ਸ੍ਰੀ ਵਿਨੈ ਚੌਧਰੀ ਨੂੰ ਤੁਰੰਤ ਜ਼ਰੂਰੀ ਕਾਰਵਾਈ ਲਈ ਕਿਹਾ । ਵਫਦ ਵਿੱਚ ਨੰਬਰਦਾਰ ਭੁਪਿੰਦਰ ਸਿੰਘ ਕਜਹੇੜੀ, ਨੰਬਰਦਾਰ ਦਲਜੀਤ ਸਿੰਘ ਪਲਸੌਰਾ, ਨੰਬਰਦਾਰ ਨਛੱਤਰ ਸਿੰਘ ਰਾਏਪੁਰ ਖ਼ੁਰਦ, ਨੰਬਰਦਾਰ ਹਰਦਿਆਲ ਸਿੰਘ ਮਨੀਮਾਜਰਾ ਵੀ ਸ਼ਾਮਲ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ