ਟ੍ਰਾਈਸਿਟੀ

ਖਰੜ ਵਿਚ ਮਨਾਇਆ ਸਾਦਗੀ ਨਾਲ ਦੁਸਾਹਿਰੇ ਦਾ ਤਿਉਹਾਰ- ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕੀਤੀ ਅਗਨੀ ਭੇਂਟ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | October 27, 2020 05:20 PM



ਖਰੜ:-ਕੋਰੋਨਾ ਮਹਾਂਮਾਰੀ ਕਾਰਨ ਦੁਸਾਹਿਰਾ ਕਮੇਟੀ ਖਰੜ ਵਲੋਂ ਪਰਸੂ ਰਾਮ ਭਵਨ ਖਰੜ ਵਿਖੇ ਸਾਦੇ ਢੰਗ ਨਾਲ ਦੁਸਾਹਿਰੇ ਦਾ ਤਿਉਹਾਰ ਮਨਾਇਆ। ਪ੍ਰਸ਼ਾਸ਼ਨ ਖਰੜ ਵਲੋਂ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਅਤੇ ਡੀ.ਐਸ.ਪੀ.ਖਰੜ-1 ਰੁਪਿੰਦਰਦੀਪ ਕੌਰ ਸੋਹੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਕਮੇਟੀ ਦੇ ਪ੍ਰਧਾਨ ਕਮਲ ਕਿਸੋਰ ਸਰਮਾ ਨੇ ਦਸਿਆ ਕਿ ਸਮੂਹ ਅਹੁੱਦੇਦਾਰਾਂ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਪਰਸੂ ਰਾਮ ਭਵਨ ਖਰੜ ਵਿਖੇ ਤਿਆਰ ਕੀਤੇ ਗਏ ਕੁੰਭਕਰਨ, ਮੇਘ ਨਾਥ ਅਤੇ ਲੰਕਾਪਤੀ ਰਾਵਨ ਦੇ ਪੂਤਲਿਆਂ ਨੂੰ ਅੱਗ ਲਗਾਈ ਗਈ। ਉਹਨਾਂ ਸ਼ਹਿਰ ਨਿਵਾਸੀਆਂ ਨੂੰ ਦੁਸਾਹਿਰਾ ਦੀ ਵਧਾਈ ਦਿੱਤੀ। ਸਦੀਆਂ ਤੋ ਖਰੜ ਸ਼ਹਿਰ ਦਾ ਮਸ਼ਹੂਰ ਦੁਸਾਹਿਰਾ ਜਿਸਨੂੰ ਦੂਰ ਦੂਰ ਤੇ ਲੋਕੀ ਦੇਖਣ ਆਉਦੇ ਸਨ ਪਰ ਕੋਰੋਨਾ ਮਹਾਂਮਾਰੀ ਕਾਰਨ ਪ੍ਰਸ਼ਾਂਸਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਮੇਟੀ ਵਲੋਂ ਸਾਦਗੀ ਨਾਲ ਦੁਸਾਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਮੀ ਦੇ ਸਾਰੇ ਮੇਂਬਰ ਹਾਜਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ