ਸੰਸਾਰ

ਕੋਵਿਡ -19 - ਬੀਤੇ 24 ਘੰਟਿਆਂ ਦੌਰਾਨ ਦੁਨੀਆ ਭਰ ਵਿਚ 5,45,903 ਹੋਰ ਨਵੇਂ ਮਰੀਜ਼ਾਂ ਦਾ ਵਾਧਾ ਹੋਇਆ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਊਰੋ | October 30, 2020 12:27 PM

ਕੋਵਿਡ -19 - ਬੀਤੇ 24 ਘੰਟਿਆਂ ਦੌਰਾਨ ਦੁਨੀਆ ਭਰ ਵਿਚ 5, 45, 903 ਹੋਰ ਨਵੇਂ ਮਰੀਜ਼ਾਂ ਦਾ ਵਾਧਾ ਹੋਇਆ

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਕੁਲ ਸਥਿਤੀ
ਮਰੀਜ਼ 4, 53, 46, 910
ਮੌਤਾਂ 11, 86, 385
ਤੰਦਰੁਸਤ ਹੋਏ 3, 29, 95, 341

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 5, 45, 903
ਮੌਤਾਂ 7, 172
(ਕਲ੍ਹ ਨਾਲੋਂ 38, 462 ਮਰੀਜ਼ ਅਤੇ 56 ਮੌਤਾਂ ਵੱਧ)

ਭਾਰਤ ਦੀ ਮੌਜੂਦਾ ਕੁਲ ਸਥਿਤੀ *ਪੌਣੇ 81 ਲੱਖ ਤੋਂ ਵੱਧ
ਪਾਜ਼ਿਟਿਵ 80, 88, 851
ਮੌਤਾਂ 1, 21, 131
ਤੰਦਰੁਸਤ ਹੋਏ 73, 73, 375
ਟੈੱਸਟ ਹੋਏ 10, 65, 63, 440
ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 49, 281
ਮੌਤਾਂ 509
ਟੈੱਸਟ ਹੋਏ 10, 75, 760

(ਕਲ੍ਹ ਨਾਲੋਂ 631 ਮਰੀਜ਼ ਘੱਟ ਅਤੇ 59 ਮੌਤਾਂ ਵੱਧ ਜਦਕਿ 8, 964 ਟੈੱਸਟ ਵੱਧ ਹੋਏ ਹਨ) ਪ੍ਰਤੀ ਦਿਨ ਮਰੀਜ਼ਾਂ ਅਤੇ ਮੌਤਾਂ ਦਾ ਵਾਧਾ ਦੁਨੀਆ ਭਰ ਵਿਚ ਦੂਜੇ ਸਥਾਨ ਤੇ

 

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ