ਸੰਸਾਰ

ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਅਤੇ ਮੌਤਾਂ ਦਾ ਰਿਕਾਰਡ ਤੋੜ ਵਾਧਾ ਲਗਾਤਾਰ ਜਾਰੀ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਊਰੋ | November 07, 2020 12:07 PM

ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਅਤੇ ਮੌਤਾਂ ਦਾ ਰਿਕਾਰਡ ਤੋੜ ਵਾਧਾ ਲਗਾਤਾਰ ਜਾਰੀ

ਕਰੋਨਾ ਵਾਇਰਸ ਦੀ ਮਹਾਂ ਮਾਰੀ ਦੀ ਦੂਜੇ ਦੌਰ ਦੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ ਜਿਸ ਦੇ ਨਤੀਜੇ ਵਜੋਂ ਬੀਤੇ 24 ਘੰਟਿਆਂ ਦੌਰਾਨ ਵਿਸ਼ਵ ਵਿਚ ਸਵਾ 6 ਲੱਖ ਦੇ ਕਰੀਬ ਨਵੇਂ ਮਰੀਜ਼ਾਂ ਅਤੇ 9 ਹਜ਼ਾਰ ਤੋਂ ਜ਼ਿਆਦਾ ਮੌਤਾਂ ਦਾ ਰਿਕਾਰਡ ਤੋੜ ਵਾਧਾ ਹੋਇਆ ਜੋ ਪ੍ਰਤੀ ਦਿਨ ਵਾਧਾ ਸਭ ਤੋਂ ਜ਼ਿਆਦਾ ਹੈ । ਅਮਰੀਕਾ ਵਿਚ 1, 32, 540 ਨਵੇਂ ਮਰੀਜ਼ ਅਤੇ 1, 248 ਨਵੀਆਂ ਮੌਤਾਂ ਹੋਈਆਂ ਜਦਕਿ ਫਰਾਂਸ ਵਿਚ 60, 486 ਨਵੇਂ ਮਰੀਜ਼ ਅਤੇ 828 ਨਵੀਆਂ ਮੌਤਾਂ ਹੋਈਆਂ

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਕੁਲ ਸਥਿਤੀ
ਮਰੀਜ਼ 4, 96, 67, 697
ਮੌਤਾਂ 12, 48, 779
ਤੰਦਰੁਸਤ ਹੋਏ 3, 52, 54, 724

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 6, 23, 266
ਮੌਤਾਂ 9, 082
(ਕਲ੍ਹ ਨਾਲੋਂ 5, 883 ਮਰੀਜ਼ ਅਤੇ 288 ਮੌਤਾਂ ਵੱਧ ਹਨ)

ਭਾਰਤ ਦੀ ਮੌਜੂਦਾ ਕੁਲ ਸਥਿਤੀ *ਸਾਢੇ 84 ਲੱਖ ਤੋਂ ਵੱਧ
ਪਾਜ਼ਿਟਿਵ 84, 62, 080
ਮੌਤਾਂ 1, 25, 605
ਤੰਦਰੁਸਤ ਹੋਏ 78, 19, 886
ਟੈੱਸਟ ਹੋਏ 11, 65, 42, 304
ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 49, 851
ਮੌਤਾਂ 576
ਟੈੱਸਟ ਹੋਏ 12, 20, 711

(ਕਲ੍ਹ ਨਾਲੋਂ 2, 229 ਮਰੀਜ਼ ਵੱਧ ਅਤੇ 99 ਮੌਤਾਂ ਘੱਟ ਜਦਕਿ 78, 615 ਟੈੱਸਟ ਘੱਟ ਹੋਏ ਹਨ) ਪ੍ਰਤੀ ਦਿਨ ਮਰੀਜ਼ਾਂ ਅਤੇ ਮੌਤਾਂ ਦਾ ਵਾਧਾ ਦੁਨੀਆ ਭਰ ਵਿਚ ਤੀਜੇ ਸਥਾਨ ਤੇ

 

Have something to say? Post your comment

 

ਸੰਸਾਰ

ਕ੍ਰਿਕੇਟ ਸੇਵਾਵਾਂ ਸ਼ੁਰੂ ਕਰਨ ਲਈ ਪਿਕਸ ਸੋਸਾਇਟੀ ਅਤੇ ਐਲਐਮਐਸ ਕੈਨੇਡਾ ਬਣੇ ਆਪਸੀ ਸਾਂਝੇਦਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ