ਸੰਸਾਰ

ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਦੀ ਅੰਕੜਾ 5 ਕਰੋੜ ਤੋਂ ਹੋਇਆ ਪਾਰ

ਪ੍ਰਭ ਕਿਰਨ ਸਿੰਘ/ਕੌਮੀ ਮਾਰਗ ਬਿਊਰੋ | November 08, 2020 02:23 PM

ਕੋਵਿਡ -19 - ਦੁਨੀਆ ਭਰ ਵਿਚ ਮਰੀਜ਼ਾਂ ਦੀ ਅੰਕੜਾ 5 ਕਰੋੜ ਤੋਂ ਹੋਇਆ ਪਾਰ

ਬੀਤੇ 24 ਘੰਟਿਆਂ ਦੌਰਾਨ ਵਿਸ਼ਵ ਵਿਚ ਫੇਰ ਸਵਾ 6 ਲੱਖ ਦੇ ਕਰੀਬ ਨਵੇਂ ਮਰੀਜ਼ਾਂ ਵਾਧਾ ਹੋਇਆ ਹੈ । ਅਮਰੀਕਾ ਵਿਚ 1, 24, 232, ਫਰਾਂਸ ਵਿਚ 86, 852, ਇਟਲੀ ਵਿਚ 39, 811, ਪੋਲੈਂਡ ਵਿਚ 27, 875, ਇੰਗਲੈਂਡ ਵਿਚ 24, 957, ਬ੍ਰਾਜ਼ੀਲ ਵਿਚ 21, 056 ਅਤੇ ਰੂਸ ਵਿਚ 20, 396 ਨਵੇਂ ਮਰੀਜ਼ਾਂ ਦਾ ਵਾਧਾ ਹੋਇਆ ਹੈ

ਦੁਨੀਆ ਭਰ ਵਿਚ ਕੋਵਿਡ-19 ਦੀ ਮੌਜੂਦਾ ਕੁਲ ਸਥਿਤੀ
ਮਰੀਜ਼ 5, 02, 63, 740
ਮੌਤਾਂ 12, 56, 352
ਤੰਦਰੁਸਤ ਹੋਏ 3, 55, 49, 694

ਦੁਨੀਆ ਭਰ ਵਿਚ ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 5, 98, 002
ਮੌਤਾਂ 7, 436
(ਕਲ੍ਹ ਨਾਲੋਂ 25, 309 ਮਰੀਜ਼ ਅਤੇ 1, 766 ਮੌਤਾਂ ਘੱਟ ਹਨ)

ਭਾਰਤ ਦੀ ਮੌਜੂਦਾ ਕੁਲ ਸਥਿਤੀ *85 ਲੱਖ ਤੋਂ ਵੱਧ
ਪਾਜ਼ਿਟਿਵ 85, 07, 754
ਮੌਤਾਂ 1, 26, 162
ਤੰਦਰੁਸਤ ਹੋਏ 78, 68, 968
ਟੈੱਸਟ ਹੋਏ 11, 65, 42, 304
ਭਾਰਤ-ਪਿਛਲੇ 24 ਘੰਟਿਆਂ ਵਿਚ ਨਵਾਂ ਵਾਧਾ
ਮਰੀਜ਼ 46, 318
ਮੌਤਾਂ 557
ਟੈੱਸਟ ਹੋਏ 12, 20, 711

(ਕਲ੍ਹ ਨਾਲੋਂ 3, 533 ਮਰੀਜ਼ ਅਤੇ 19 ਮੌਤਾਂ ਘੱਟ ਜਦਕਿ 1, 07, 502 ਟੈੱਸਟ ਘੱਟ ਹੋਏ ਹਨ) ਪ੍ਰਤੀ ਦਿਨ ਮਰੀਜ਼ਾਂ ਅਤੇ ਮੌਤਾਂ ਦਾ ਵਾਧਾ ਦੁਨੀਆ ਭਰ ਵਿਚ ਦੂਜੇ ਸਥਾਨ ਤੇ

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ