ਟ੍ਰਾਈਸਿਟੀ

ਕੌਸਲ ਖਰੜ ਵਲੋਂ ਸਵੱਛਤਾ ਅਭਿਆਨ ਤਹਿਤ ਲੱਭੂ ਸਟੀਵਸ ਖਰੜ ਨੂੰ ਵਿਸੇਸ ਤੌਰ ਤੇ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | November 11, 2020 07:05 PM



ਖਰੜ: -ਸਰਕਾਰ ਵਲੋਂ ਸ਼ਹਿਰ ਵਿਚ ਸਵੱਛਤਾ ਅਭਿਆਨ 2020-21 ਤਹਿਤ ਚਲਾਈ ਮੁਹਿੰਮ ਤਹਿਤ ਨਗਰ ਕੌਸਲ ਖਰੜ ਵਲੋਂ ਲੱਭੂ ਸਵੀਟਸ ਖਰੜ ਵਲੋਂ ਸਾਫ ਸਫਾਈ ਰੱਖਣ ਤਹਿਤ ਹਰਬੰਸ ਲਾਲ ਨੂੰ ਨਗਰ ਕੌਸਲ ਖਰੜ ਵਲੋ ਵਿਸ਼ੇਸ਼ ਤੌਰ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਕੌਸਲ ਦੇ ਕਾਰਜ ਸਾਧਕ ਅਫਸਰ ਸੰਗੀਤ ਆਹਲੂਵਾਲੀਆਂ ਨੇ ਲੱਭੂ ਸਵੀਟਸ ਦੇ ਪ੍ਰਬੰਧਕਾਂ ਨੂੰ ਕੌਸਲ ਲਈ ਸਹਿਯੋਗ ਦੇਣ ਤੇ ਵਧਾਈ ਦਿੱਤੀ ਅਤੇ ਭਵਿੱਖ ਵਿਚ ਇਸੇ ਤਰਾਂ ਮੁਹਿੰਮ ਤਹਿਤ ਸਾਫ ਸਫਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਕੌਸਲ ਦੇ ਚੀਫ ਸੈਨੇਟਰੀ ਇੰਸਪੈਕਟਰ ਰਾਜ਼ੇਸ ਕੁਮਾਰ, ਸੈਨੇਟਰੀ ਇੰਸਪੈਕਟਰ ਬਲਬੀਰ ਸਿੰਘ ਢਾਕਾ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ