ਹਰਿਆਣਾ

ਹਰਿਆਣਾ ਵਿਚ ਕੋਵਿਡ-19 ਦੇ ਸੰਕ੍ਰਮਣ ਦੇ ਵੱਧਦੇ ਮਾਮਲਿਆਂ ਰਾਜ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੁੰ 30 ਨਵੰਬਰ, 2020 ਤਕ ਬੰਦ ਕਰਨ ਦਾ ਫੈਸਲਾ ਕੀਤਾ

ਕੌਮੀ ਮਾਰਗ ਬਿਊਰੋ | November 20, 2020 06:56 PM


ਚੰਡੀਗੜ੍ਹ, ਹਰਿਆਣਾ ਵਿਚ ਕੋਵਿਡ-19 ਦੇ ਸੰਕ੍ਰਮਣ ਦੇ ਵੱਧਦੇ ਮਾਮਲਿਆਂ ਅਤੇ ਸਕੂਲੀ ਵਿਦਿਆਰਥੀਆਂ ਦੇ ਸਿਹਤ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੁੰ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਲਈ ਅਗਲੇ 30 ਨਵੰਬਰ, 2020 ਤਕ ਬੰਦ ਕਰਨ ਦਾ ਫੈਸਲਾ ਕੀਤਾ ਹੈ|
ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਸਕੂਲ ਸਿਖਿਆ ਮੁੱਖ ਦਫਤਰ ਵੱਲੋਂ ਸੂਬੇ ਦੇ ਸਾਰੇ ਜਿਲਾ ਸਿਖਿਆ ਅਧਿਕਾਰੀ,  ਜਿਲ੍ਹਾ ਮੁੱਢਲੀ ਸਿਖਿਆ ਅਧਿਕਾਰੀ,  ਜਿਲ੍ਹਾ ਪਰਿਯੋਜਨਾ ਤਾਲਮੇਲ,  ਬਲਾਕ ਸਿਖਿਆ ਅਧਿਕਾਰੀ,  ਬਲਾਕ ਮੁੱਢਲੀ ਸਿਖਿਆ ਅਧਿਕਾਰੀ ਤੇ ਸਕੂਲ ਮੁਖੀਆਵਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਕੂਲ ਬੰਦ ਰਹਿਣ ਦੌਰਾਨ ਸਕੂਲ ਪਰਿਸਰ ਨੂੰ ਸੰਕ੍ਰਮਣ ਮੁਕਤ ਕਰਨ ਲਈ ਚੰਗੀ ਤਰ੍ਹਾ ਸੈਨੇਟਾਈਜ ਕਰਨਾ ਯਕੀਨੀ ਕਰਨਇੰਨ੍ਹਾਂ ਨਿਰਦੇਸ਼ਾਂ ਦਾ ਉਲੰਘਣ ਕਰਨ 'ਤੇ ਸਕੂਲ ਮੁਖੀਆ ਅਤੇ ਪ੍ਰਬੰਧਕ ਜਿਮੇਵਾਰ ਹੋਣਗੇ|

 

Have something to say? Post your comment

 

ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਹਰਿਆਣਾ ਬਿਜਲੀ ਵੰਡ ਨਿਗਮਾਂ ਨੇ ਬਿਜਲੀ ਦੇ ਪ੍ਰੀਪੇਡ ਕੁਨੈਕਸ਼ਨ ਦੇਣ ਦੀ ਤਿਆਰ ਪੂਰੀ ਕੀਤੀ

ਦਿੱਲੀ ਜਾਣ ਵਾਸਤੇ ਹਰਿਆਣਾ ਪੁਲਿਸ ਦੀ ਟ੍ਰੈਫਿਕ ਐਡਵਾਈਜਰੀ

ਹਰਿਆਣਾ ਸਰਕਾਰ ਕੋਵਿਡ 19 ਵੈਕਸੀਨੇਸ਼ਨ ਪ੍ਰੋਗ੍ਰਾਮ ਲਈ ਪੂਰੀ ਤਰਾਂ ਤਿਆਰ

ਕੋਵਿਡ 19 ਮਹਾਮਾਰੀ ਇਲਾਜ ਲਈ ਇੰਜੇਕਸ਼ਨ ਦੇ ਟਰਾਇਲ ਦਾ ਤੀਜਾ ਸਟੇਜ ਚਲ ਰਿਹਾ ਹੈ - ਮੁੱਖ ਮੰਤਰੀ

ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ ਪੰਜਾਬ ਭਰ 'ਚ ਰੋਹ- ਭਰਪੂਰ ਅਰਥੀ-ਫੂਕ ਮੁਜ਼ਾਹਰੇ

ਹਰਿਆਣਾ ਕਮੇਟੀ ਨੇ ਸ਼ਰਧਾ ਸਤਿਕਾਰ ਨਾਲ ਝੀਵਰਹੇੜੀ ਵਿਖੇ ਮਨਾਇਆ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

 ਹਰਿਆਣਾ ਦੇ ਕਿਸਾਨਾਂ ਨੂੰ ਜੇਲ੍ਹੀਂ ਡੱਕ ਮੋਦੀ-ਖੱਟੜ ਕਿਸਾਨ-ਅੰਦੋਲਨ ਨੂੰ ਦਬਾ ਨਹੀਂ ਸਕਣਗੇ

ਕਿਸਾਨਾਂ ਵੱਲੋਂ ਦਿੱਲੀ ਚੱਲੋ ਅਪੀਲ ਦੇ ਮੱਦੇਨਜਰ ਹਰਿਆਣਾ ਸਰਕਾਰ ਵਲੋਂ ਜ਼ਰੂਰੀ ਕਦਮ ਚੁੱਕਣ ਦਾ ਐਲਾਨ

ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ ਖੂਬ ਸ਼ਲਾਘਾ ਸਮੇਟ ਰਿਹਾ ਹੈ